Online Bible

- Advertisements -




ਅਫ਼ਸੁਸ 4:31 - ਪਵਿੱਤਰ ਬਾਈਬਲ

31 ਸਭ ਕੁੜੱਤਣ, ਕ੍ਰੋਧ, ਕੋਪ, ਰੌਲਾ ਅਤੇ ਦੁਰਬਚਨ ਸਾਰੀ ਬੁਰਿਆਈ ਸਣੇ ਆਪਣੇ ਆਪ ਤੋਂ ਦੂਰ ਕਰ ਦੇਵੋ।

See the chapter Copy

ਪਵਿੱਤਰ ਬਾਈਬਲ O.V. Bible (BSI)

31 ਸਭ ਕੁੜੱਤਣ, ਕ੍ਰੋਧ, ਰੌਲਾ ਅਤੇ ਦੁਰਬਚਨ ਸਾਰੀ ਬੁਰਿਆਈ ਸਣੇ ਤੁਹਾਥੋਂ ਦੂਰ ਹੋਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਸਭ ਕੁੱੜਤਣ, ਕ੍ਰੋਧ, ਕੋਪ, ਰੌਲ਼ਾ ਅਤੇ ਬੁਰੇ ਬੋਲ ਸਾਰੀ ਬੁਰਿਆਈ ਸਣੇ ਤੁਹਾਡੇ ਤੋਂ ਦੂਰ ਹੋਵੇ!

See the chapter Copy

ਪਵਿੱਤਰ ਬਾਈਬਲ (Revised Common Language North American Edition)

31 ਹਰ ਤਰ੍ਹਾਂ ਦੇ ਕੌੜੇਪਨ, ਗੁੱਸੇ, ਕ੍ਰੋਧ, ਝਗੜੇ ਅਤੇ ਨਿੰਦਾ ਨੂੰ ਆਪਣੇ ਵਿੱਚੋਂ ਦੂਰ ਕਰੋ, ਹਰ ਤਰ੍ਹਾਂ ਦੀ ਬੁਰਾਈ ਤੋਂ ਦੂਰ ਰਹੋ ।

See the chapter Copy

ਪੰਜਾਬੀ ਮੌਜੂਦਾ ਤਰਜਮਾ

31 ਆਪਣੇ ਅੰਦਰੋਂ ਕੁੜੱਤਣ, ਕ੍ਰੋਧ, ਕੋਪ, ਝਗੜਾ, ਨਿੰਦਾ, ਨਰਾਜ਼ਗੀ ਅਤੇ ਦੁਸ਼ਮਣੀ ਵਰਗੀਆਂ ਸਾਰੀਆਂ ਗੱਲਾਂ ਤੋਂ ਦੂਰ ਰਹੋ।

See the chapter Copy

Punjabi Standard Bible

31 ਹਰ ਤਰ੍ਹਾਂ ਦੀ ਕੁੜੱਤਣ, ਗੁੱਸਾ, ਕ੍ਰੋਧ, ਕਲੇਸ਼ ਅਤੇ ਨਿੰਦਾ ਸਾਰੀ ਬੁਰਾਈ ਸਮੇਤ ਤੁਹਾਡੇ ਤੋਂ ਦੂਰ ਹੋਵੇ।

See the chapter Copy




ਅਫ਼ਸੁਸ 4:31

Follow us:

Advertisements


Advertisements