Online Bible

- Advertisements -




ਅਫ਼ਸੁਸ 4:8 - ਪਵਿੱਤਰ ਬਾਈਬਲ

8 ਇਸੇ ਲਈ, ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ: “ਜਦੋਂ ਉਹ ਉੱਪਰ ਅਕਾਸ਼ ਵਿੱਚ ਗਿਆ, ਉਸ ਨੇ ਕੈਦੀਆਂ ਨੂੰ ਆਪਣੇ ਨਾਲ ਲਿਆ, ਅਤੇ ਲੋਕਾਂ ਨੂੰ ਦਾਤਾਂ ਦਿੱਤੀਆਂ।”

See the chapter Copy

ਪਵਿੱਤਰ ਬਾਈਬਲ O.V. Bible (BSI)

8 ਇਸ ਲਈ ਉਹ ਆਖਦਾ ਹੈ - ਜਾਂ ਉਹ ਉਤਾਹਾਂ ਨੂੰ ਚੜ੍ਹਿਆ, ਓਹ ਬੰਧਨ ਨੂੰ ਬੰਨ੍ਹ ਲਿਆ, ਅਤੇ ਮਨੁੱਖਾਂ ਨੂੰ ਦਾਨ ਦਿੱਤੇ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਇਸ ਲਈ ਉਹ ਆਖਦਾ ਹੈ - ਜਦ ਉਹ ਉਤਾਹਾਂ ਉਠਾਇਆ ਗਿਆ, ਉਸ ਨੇ ਬੰਦੀਆਂ ਨੂੰ ਬੰਨ੍ਹ ਲਿਆ ਅਤੇ ਮਨੁੱਖਾਂ ਨੂੰ ਦਾਤਾਂ ਦਿੱਤੀਆਂ

See the chapter Copy

ਪਵਿੱਤਰ ਬਾਈਬਲ (Revised Common Language North American Edition)

8 ਇਸੇ ਲਈ ਪਵਿੱਤਰ-ਗ੍ਰੰਥ ਕਹਿੰਦਾ ਹੈ, “ਜਦੋਂ ਉਹ ਉਚਾਈਆਂ ਉੱਤੇ ਚੜ੍ਹ ਗਏ, ਤਾਂ ਉਹ ਆਪਣੇ ਨਾਲ ਬੰਦੀਆਂ ਨੂੰ ਲੈ ਗਏ, ਉਹਨਾਂ ਨੇ ਮਨੁੱਖਾਂ ਨੂੰ ਵਰਦਾਨ ਦਿੱਤੇ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

8 ਇਹੀ ਕਾਰਨ ਹੈ ਕਿ ਇਹ ਪਵਿੱਤਰ ਸ਼ਾਸਤਰ ਵਿੱਚ ਕਹਿ ਗਿਆ ਸੀ: “ਜਦੋਂ ਉਹ ਉੱਚੇ ਉੱਤੇ ਚੜ੍ਹਿਆ, ਉਸਨੇ ਬਹੁਤ ਸਾਰੇ ਬੰਦੀਆਂ ਨੂੰ ਲਿਆ ਅਤੇ ਆਪਣੇ ਲੋਕਾਂ ਨੂੰ ਤੋਹਫ਼ੇ ਦਿੱਤੇ।”

See the chapter Copy

Punjabi Standard Bible

8 ਇਸ ਲਈ ਲਿਖਤ ਕਹਿੰਦੀ ਹੈ: ਜਦੋਂ ਉਹ ਉਤਾਂਹ ਚੜ੍ਹਿਆ ਤਾਂ ਬੰਧਨਾਂ ਨੂੰ ਬੰਨ੍ਹ ਲੈ ਗਿਆ ਅਤੇ ਮਨੁੱਖਾਂ ਨੂੰ ਦਾਨ ਦਿੱਤੇ।

See the chapter Copy




ਅਫ਼ਸੁਸ 4:8

Follow us:

Advertisements


Advertisements