Online Bible

- Advertisements -




ਅਫ਼ਸੁਸ 4:9 - ਪਵਿੱਤਰ ਬਾਈਬਲ

9 ਜਦੋਂ ਇਹ ਆਖਦਾ ਹੈ, “ਉਹ ਉੱਚਾ ਗਿਆ,” ਇਸਦਾ ਕੀ ਅਰਥ ਹੈ? ਇਸਦਾ ਅਰਥ ਹੈ ਕਿ ਪਹਿਲਾਂ ਉਹ ਧਰਤੀ ਉੱਤੇ ਥੱਲੇ ਆਇਆ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਹੁਣ ਇਸ ਗੱਲ ਦਾ ਭਈ ਉਹ ਚੜ੍ਹਿਆ ਇਸ ਤੋਂ ਬਿਨਾ ਹੋਰ ਕੀ ਭਾਵ ਹੈ ਜੋ ਉਹ ਧਰਤੀ ਦੇ ਹੇਠਲਿਆਂ ਥਾਵਾਂ ਵਿੱਚ ਉਤਰਿਆ ਵੀ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਹੁਣ ਇਸ ਗੱਲ ਦਾ ਕੀ ਅਰਥ ਹੈ ਕਿ ਉਹ ਉਤਾਹਾਂ ਚੜ੍ਹਿਆ, ਇਹ ਵੀ ਕਿ ਉਹ ਧਰਤੀ ਦੇ ਹੇਠਲਿਆਂ ਥਾਵਾਂ ਵਿੱਚ ਵੀ ਉਤਰਿਆ ਸੀ!

See the chapter Copy

ਪਵਿੱਤਰ ਬਾਈਬਲ (Revised Common Language North American Edition)

9 “ਉਚਾਈਆਂ ਉੱਤੇ ਚੜ੍ਹ ਗਏ,” ਦਾ ਕੀ ਅਰਥ ਹੈ ? ਇਸ ਦਾ ਅਰਥ ਇਹ ਹੈ ਕਿ ਉਹ ਪਹਿਲਾਂ ਪਤਾਲ ਵਿੱਚ ਗਏ ।

See the chapter Copy

ਪੰਜਾਬੀ ਮੌਜੂਦਾ ਤਰਜਮਾ

9 “ਉਹ ਚੜ੍ਹਿਆ” ਦਾ ਕੀ ਮਤਲਬ ਹੈ, ਇਸ ਤੋਂ ਇਲਾਵਾ ਮਸੀਹ ਧਰਤੀ ਦੇ ਹੇਠਲੇ, ਥਾਵਾਂ ਵਿੱਚ ਵੀ ਉੱਤਰਿਆ ਸੀ?

See the chapter Copy

Punjabi Standard Bible

9 ਉਹ ਉਤਾਂਹ ਚੜ੍ਹਿਆ ਇਸ ਦਾ ਅਰਥ ਕੀ ਹੈ? ਇਹੋ ਕਿ ਉਹ ਧਰਤੀ ਦੇ ਹੇਠਲੇ ਹਿੱਸਿਆਂ ਵਿੱਚ ਵੀ ਉੱਤਰਿਆ;

See the chapter Copy




ਅਫ਼ਸੁਸ 4:9

Follow us:

Advertisements


Advertisements