ਅਫ਼ਸੁਸ 5:1 - ਪਵਿੱਤਰ ਬਾਈਬਲ1 ਤੁਸੀਂ ਪਰਮੇਸ਼ੁਰ ਦੇ ਉਹ ਬੱਚੇ ਹੋ ਜਿਨ੍ਹਾਂ ਨੂੰ ਉਹ ਪਿਆਰ ਕਰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)1 ਸੋ ਤੁਸੀਂ ਪਿਆਰਿਆਂ ਪੁੱਤ੍ਰਾਂ ਵਾਂਙੁ ਪਰਮੇਸ਼ੁਰ ਦੀ ਰੀਸ ਕਰੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਸੋ ਤੁਸੀਂ ਪਿਆਰਿਆਂ ਬਾਲਕਾਂ ਵਾਂਗੂੰ ਪਰਮੇਸ਼ੁਰ ਦੀ ਰੀਸ ਕਰੋ। See the chapterਪਵਿੱਤਰ ਬਾਈਬਲ (Revised Common Language North American Edition)1 ਕਿਉਂਕਿ ਤੁਸੀਂ ਪਰਮੇਸ਼ਰ ਦੀ ਪਿਆਰੀ ਸੰਤਾਨ ਹੋ ਇਸ ਲਈ ਤੁਸੀਂ ਪਰਮੇਸ਼ਰ ਦੀ ਤਰ੍ਹਾਂ ਬਣਨ ਦੀ ਕੋਸ਼ਿਸ਼ ਕਰੋ । See the chapterਪੰਜਾਬੀ ਮੌਜੂਦਾ ਤਰਜਮਾ1 ਪਰਮੇਸ਼ਵਰ ਦੇ ਪਿਆਰੇ ਬੱਚੇ ਹੋਣ ਦੇ ਨਾਤੇ, ਪਰਮੇਸ਼ਵਰ ਦੇ ਚੇਲੇ ਬਣੋ। See the chapterPunjabi Standard Bible1 ਇਸ ਲਈ ਪਿਆਰੇ ਬਾਲਕਾਂ ਵਾਂਗ ਪਰਮੇਸ਼ਰ ਦੀ ਰੀਸ ਕਰੋ; See the chapter |