ਅਫ਼ਸੁਸ 5:13 - ਪਵਿੱਤਰ ਬਾਈਬਲ13 ਪਰ ਜਦੋਂ ਅਸੀਂ ਦਰਸ਼ਾਉਂਦੇ ਹਾਂ ਕਿ ਇਹ ਗੱਲਾਂ ਗਲਤ ਹਨ, ਰੌਸ਼ਨੀ ਉਨ੍ਹਾਂ ਗੱਲਾਂ ਨੂੰ ਪ੍ਰਤੱਖ ਬਣਾ ਦਿੰਦੀ ਹੈ। See the chapterਪਵਿੱਤਰ ਬਾਈਬਲ O.V. Bible (BSI)13 ਪਰ ਸਾਰੀਆਂ ਗੱਲਾਂ ਜਾਂ ਉਨ੍ਹਾਂ ਨੂੰ ਨੰਗਿਆਂ ਕਰ ਸੁੱਟੀਦਾ ਹੈ ਤਾਂ ਚਾਨਣ ਤੋਂ ਪਰਗਟ ਹੋ ਜਾਂਦੀਆਂ ਹਨ ਕਿਉਂ ਜੋ ਹਰੇਕ ਗੱਲ ਜੋ ਪਰਗਟ ਹੁੰਦੀ ਹੈ ਸੋ ਚਾਨਣ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਪਰ ਸਾਰੇ ਕੰਮ ਜਿਹਨਾਂ ਨੂੰ ਉਜਾਗਰ ਕੀਤਾ ਜਾਂਦਾ ਹੈ ਉਹ ਸਭ ਚਾਨਣ ਦੁਆਰਾ ਪਰਗਟ ਕੀਤੇ ਜਾਂਦੇ ਹਨ, ਕਿਉਂਕਿ ਜੋ ਸਭ ਕੁਝ ਪਰਗਟ ਕਰਦਾ ਹੈ ਉਹ ਚਾਨਣ ਹੈ। See the chapterਪਵਿੱਤਰ ਬਾਈਬਲ (Revised Common Language North American Edition)13 ਜਦੋਂ ਹਰ ਚੀਜ਼ ਚਾਨਣ ਵਿੱਚ ਲਿਆਈ ਜਾਂਦੀ ਹੈ ਤਦ ਉਸ ਦੀ ਅਸਲੀਅਤ ਪ੍ਰਗਟ ਹੋ ਜਾਂਦੀ ਹੈ । See the chapterਪੰਜਾਬੀ ਮੌਜੂਦਾ ਤਰਜਮਾ13 ਜਦੋਂ ਤੁਸੀਂ ਚਾਨਣ ਵਿੱਚ ਆਉਂਦੇ ਹੋ, ਸਭ ਕੁਝ ਪ੍ਰਗਟ ਹੁੰਦਾ ਹੈ ਕਿਉਂਕਿ ਇਹ ਚਾਨਣ ਹੈ ਜੋ ਸਭ ਕੁਝ ਪ੍ਰਗਟ ਕਰਦਾ ਹੈ। See the chapterPunjabi Standard Bible13 ਪਰ ਉਹ ਸਭ ਕੁਝ ਜਿਸ ਨੂੰ ਚਾਨਣ ਉਜਾਗਰ ਕਰਦਾ ਹੈ, ਪਰਗਟ ਹੋ ਜਾਂਦਾ ਹੈ, See the chapter |