ਅਫ਼ਸੁਸ 5:16 - ਪਵਿੱਤਰ ਬਾਈਬਲ16 ਮੇਰਾ ਭਾਵ ਇਹ ਹੈ ਕਿ ਤੁਹਾਨੂੰ ਆਪਣੇ ਹਰ ਮੌਕੇ ਨੂੰ ਚੰਗੇ ਕੰਮ ਲਈ ਵਰਤਣਾ ਚਾਹੀਦਾ ਹੈ ਕਿਉਂਕਿ ਇਹ ਸਮੇਂ ਭ੍ਰਿਸ਼ਟ ਹਨ। See the chapterਪਵਿੱਤਰ ਬਾਈਬਲ O.V. Bible (BSI)16 ਆਪਣੇ ਲਈ ਸਮੇਂ ਨੂੰ ਲਾਭਦਾਇਕ ਕਰੋ ਇਸ ਲਈ ਜੋ ਦਿਨ ਬੁਰੇ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਸਮੇਂ ਦਾ ਸਹੀ ਉਪਯੋਗ ਕਰੋ ਕਿਉਂ ਜੋ ਦਿਨ ਬੁਰੇ ਹਨ। See the chapterਪਵਿੱਤਰ ਬਾਈਬਲ (Revised Common Language North American Edition)16 ਸਮੇਂ ਦਾ ਸਹੀ ਉਪਯੋਗ ਕਰੋ ਕਿਉਂਕਿ ਇਹ ਦਿਨ ਬੁਰੇ ਹਨ । See the chapterਪੰਜਾਬੀ ਮੌਜੂਦਾ ਤਰਜਮਾ16 ਹਰ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉ, ਕਿਉਂਕਿ ਦਿਨ ਬੁਰੇ ਹਨ। See the chapterPunjabi Standard Bible16 ਸਮੇਂ ਦਾ ਲਾਭ ਉਠਾਓ, ਕਿਉਂਕਿ ਦਿਨ ਬੁਰੇ ਹਨ। See the chapter |