ਅਫ਼ਸੁਸ 5:17 - ਪਵਿੱਤਰ ਬਾਈਬਲ17 ਇਸ ਲਈ ਮੂਰੱਖਤਾ ਦਾ ਜੀਵਨ ਨਾ ਜੀਵੋ। ਪਰ ਉਹ ਗੱਲਾਂ ਸਿੱਖੋ ਜਿਹੜੀਆਂ ਪ੍ਰਭੂ ਤੁਹਾਡੇ ਪਾਸੋਂ ਕਰਵਾਉਣੀਆਂ ਚਾਹੁੰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)17 ਇਸ ਕਾਰਨ ਤੁਸੀਂ ਮੂਰਖ ਨਾ ਹੋਵੋ ਸਗੋਂ ਸਮਝੋ ਭਈ ਪ੍ਰਭੁ ਦੀ ਕੀ ਇੱਛਿਆ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਇਸ ਕਾਰਨ ਤੁਸੀਂ ਨਿਰਬੁੱਧ ਨਾ ਹੋਵੋ, ਸਗੋਂ ਸਮਝੋ ਕਿ ਪ੍ਰਭੂ ਦੀ ਕੀ ਮਰਜ਼ੀ ਹੈ। See the chapterਪਵਿੱਤਰ ਬਾਈਬਲ (Revised Common Language North American Edition)17 ਇਸ ਲਈ ਮੂਰਖ ਨਾ ਬਣੋ ਸਗੋਂ ਪ੍ਰਭੂ ਦੀ ਇੱਛਾ ਨੂੰ ਜਾਨਣ ਦੀ ਕੋਸ਼ਿਸ਼ ਕਰੋ । See the chapterਪੰਜਾਬੀ ਮੌਜੂਦਾ ਤਰਜਮਾ17 ਇਸ ਲਈ ਮੂਰਖ ਨਾ ਬਣੋ, ਪਰ ਸਮਝੋ ਕਿ ਪ੍ਰਭੂ ਦੀ ਇੱਛਾ ਕੀ ਹੈ। See the chapterPunjabi Standard Bible17 ਇਸ ਲਈ ਮੂਰਖ ਨਾ ਬਣੋ, ਸਗੋਂ ਸਮਝੋ ਕਿ ਪ੍ਰਭੂ ਦੀ ਇੱਛਾ ਕੀ ਹੈ। See the chapter |