Online Bible

- Advertisements -




ਅਫ਼ਸੁਸ 5:18 - ਪਵਿੱਤਰ ਬਾਈਬਲ

18 ਮੈਅ ਨਾਲ ਸ਼ਰਾਬੀ ਨਾ ਹੋਵੋ। ਇਹ ਆਤਮਕ ਤੌਰ ਤੇ ਤੁਹਾਨੂੰ ਤਬਾਹ ਕਰ ਦੇਵੇਗੀ, ਪਰ ਇਸਦੀ ਜਗ਼੍ਹਾ ਆਤਮਾ ਨਾਲ ਭਰਪੂਰ ਹੋਵੇ।

See the chapter Copy

ਪਵਿੱਤਰ ਬਾਈਬਲ O.V. Bible (BSI)

18 ਅਤੇ ਮੈਂ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ ਸਗੋਂ ਆਤਮਾ ਨਾਲ ਭਰਪੂਰ ਹੋ ਜਾਓ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਅਤੇ ਸ਼ਰਾਬ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ, ਸਗੋਂ ਆਤਮਾ ਨਾਲ ਭਰਪੂਰ ਹੋ ਜਾਓ।

See the chapter Copy

ਪਵਿੱਤਰ ਬਾਈਬਲ (Revised Common Language North American Edition)

18 ਮੈਅ ਨਾਲ ਮਸਤ ਨਾ ਹੋਵੋ ਕਿਉਂਕਿ ਇਸ ਨਾਲ ਬਦਕਾਰੀ ਪੈਦਾ ਹੁੰਦੀ ਹੈ ਸਗੋਂ ਪਵਿੱਤਰ ਆਤਮਾ ਨਾਲ ਭਰਪੂਰ ਹੋ ਜਾਓ ।

See the chapter Copy

ਪੰਜਾਬੀ ਮੌਜੂਦਾ ਤਰਜਮਾ

18 ਸ਼ਰਾਬ ਨਾਲ ਮਤਵਾਲੇ ਨਾ ਹੋਵੋ ਕਿਉਂਕਿ ਇਹ ਭ੍ਰਿਸ਼ਟਾਚਾਰ ਨੂੰ ਜਨਮ ਦਿੰਦੀ ਹੈ। ਪਰ, ਪਵਿੱਤਰ ਆਤਮਾ ਨਾਲ ਭਰੋ,

See the chapter Copy

Punjabi Standard Bible

18 ਮੈ ਨਾਲ ਮਤਵਾਲੇ ਨਾ ਹੋਵੋ ਜਿਸ ਕਰਕੇ ਲੁੱਚਪੁਣਾ ਹੁੰਦਾ ਹੈ, ਸਗੋਂ ਆਤਮਾ ਨਾਲ ਭਰਪੂਰ ਹੋ ਜਾਓ।

See the chapter Copy




ਅਫ਼ਸੁਸ 5:18

Follow us:

Advertisements


Advertisements