ਅਫ਼ਸੁਸ 5:19 - ਪਵਿੱਤਰ ਬਾਈਬਲ19 ਇੱਕ ਦੂਸਰੇ ਨਾਲ ਭਜਨਾਂ, ਸ਼ਬਦਾਂ ਅਤੇ ਆਤਮਕ ਗੀਤਾਂ ਨਾਲ ਬੋਲੋ। ਆਪਣੇ ਦਿਲਾਂ ਵਿੱਚ ਪ੍ਰਭੂ ਲਈ ਗਾਓ ਅਤੇ ਸੰਗੀਤ ਛੇੜੋ। See the chapterਪਵਿੱਤਰ ਬਾਈਬਲ O.V. Bible (BSI)19 ਜ਼ਬੂਰ ਅਤੇ ਭਜਨ ਅਤੇ ਆਮਤਕ ਗੀਤ ਗਾ ਕੇ ਇੱਕ ਦੂਏ ਨਾਲ ਗੱਲਾਂ ਕਰੋ ਅਤੇ ਮਨ ਲਾ ਕੇ ਪ੍ਰਭੁ ਲਈ ਗਾਉਂਦੇ ਵਜਾਉਂਦੇ ਰਿਹਾ ਕਰੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਅਤੇ ਜ਼ਬੂਰ, ਭਜਨ ਅਤੇ ਆਤਮਿਕ ਗੀਤ ਗਾ ਕੇ ਇੱਕ ਦੂਜੇ ਨਾਲ ਗੱਲਾਂ ਕਰੋ ਅਤੇ ਮਨ ਲਗਾ ਕੇ ਪ੍ਰਭੂ ਲਈ ਗਾਉਂਦੇ ਵਜਾਉਂਦੇ ਰਿਹਾ ਕਰੋ। See the chapterਪਵਿੱਤਰ ਬਾਈਬਲ (Revised Common Language North American Edition)19 ਇੱਕ ਦੂਜੇ ਦੇ ਨਾਲ ਭਜਨਾਂ, ਗੀਤਾਂ ਅਤੇ ਭਗਤੀ ਸੰਗੀਤ ਦੇ ਰਾਹੀਂ ਆਪਣੇ ਭਾਵ ਪ੍ਰਗਟ ਕਰੋ । ਆਪਣੇ ਦਿਲਾਂ ਵਿੱਚ ਪ੍ਰਭੂ ਦੇ ਲਈ ਭਜਨ ਗਾਓ ਅਤੇ ਉਸਤਤ ਕਰੋ । See the chapterਪੰਜਾਬੀ ਮੌਜੂਦਾ ਤਰਜਮਾ19 ਦਿਲ ਤੋਂ ਪ੍ਰਭੂ ਦੇ ਲਈ ਇੱਕ-ਦੂਜੇ ਨਾਲ ਜ਼ਬੂਰ, ਭਜਨ ਅਤੇ ਆਤਮਿਕ ਗੀਤਾਂ ਗਾਉ, See the chapterPunjabi Standard Bible19 ਜ਼ਬੂਰਾਂ, ਭਜਨਾਂ ਅਤੇ ਆਤਮਕ ਗੀਤਾਂ ਦੁਆਰਾ ਇੱਕ ਦੂਜੇ ਨਾਲ ਗੱਲਬਾਤ ਕਰੋ ਅਤੇ ਆਪਣੇ ਮਨ ਤੋਂ ਪ੍ਰਭੂ ਦੇ ਲਈ ਗਾਉਂਦੇ ਵਜਾਉਂਦੇ ਹੋਏ See the chapter |