ਅਫ਼ਸੁਸ 5:21 - ਪਵਿੱਤਰ ਬਾਈਬਲ21 ਇੱਕ ਦੂਸਰੇ ਦੀ ਗੱਲ ਮੰਨਣ ਲਈ ਸਦਾ ਤਿਆਰ ਰਹੋ। ਅਜਿਹਾ ਇਸ ਲਈ ਕਰੋ ਕਿਉਂ ਜੋ ਤੁਸੀਂ ਮਸੀਹ ਦਾ ਆਦਰ ਕਰਦੇ ਹੋ। See the chapterਪਵਿੱਤਰ ਬਾਈਬਲ O.V. Bible (BSI)21 ਅਤੇ ਮਸੀਹ ਦੇ ਭੌ ਵਿੱਚ ਇੱਕ ਦੂਏ ਦੇ ਅਧੀਨ ਰਹੋ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਅਤੇ ਮਸੀਹ ਦੇ ਡਰ ਵਿੱਚ ਇੱਕ ਦੂਜੇ ਦੇ ਅਧੀਨ ਰਹੋ। See the chapterਪਵਿੱਤਰ ਬਾਈਬਲ (Revised Common Language North American Edition)21 ਮਸੀਹ ਦਾ ਡਰ ਮੰਨਦੇ ਹੋਏ, ਇੱਕ ਦੂਜੇ ਦੇ ਅਧੀਨ ਰਹੋ । See the chapterਪੰਜਾਬੀ ਮੌਜੂਦਾ ਤਰਜਮਾ21 ਮਸੀਹ ਵਿੱਚ ਆਦਰ ਦੇ ਨਾਲ ਇੱਕ-ਦੂਜੇ ਦੇ ਅਧੀਨ ਰਹੋ। See the chapterPunjabi Standard Bible21 ਅਤੇ ਮਸੀਹ ਦੇ ਡਰ ਵਿੱਚ ਇੱਕ ਦੂਜੇ ਦੇ ਅਧੀਨ ਰਹੋ। See the chapter |