ਅਫ਼ਸੁਸ 5:22 - ਪਵਿੱਤਰ ਬਾਈਬਲ22 ਪਤਨੀਓ, ਆਪਣੇ ਪਤੀਆਂ ਦੇ ਅਧਿਕਾਰਾਂ ਹੇਠਾਂ ਉਵੇਂ ਹੀ ਰਹੋ ਜਿਵੇਂ ਕਿ ਤੁਸੀਂ ਪ੍ਰਭੂ ਦੇ ਅਧਿਕਾਰ ਹੇਠਾਂ ਹੋ। See the chapterਪਵਿੱਤਰ ਬਾਈਬਲ O.V. Bible (BSI)22 ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੁ ਦੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਦੇ ਅਧੀਨ ਹੋ। See the chapterਪਵਿੱਤਰ ਬਾਈਬਲ (Revised Common Language North American Edition)22 ਪਤਨੀਓ, ਆਪਣੇ ਆਪ ਨੂੰ ਆਪਣੇ ਪਤੀਆਂ ਦੇ ਅਧੀਨ ਕਰ ਦੇਵੋ, ਜਿਵੇਂ ਪ੍ਰਭੂ ਦੇ ਅਧੀਨ ਹੋ See the chapterਪੰਜਾਬੀ ਮੌਜੂਦਾ ਤਰਜਮਾ22 ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਦੇ ਅਧੀਨ ਹੋ। See the chapterPunjabi Standard Bible22 ਹੇ ਪਤਨੀਓ, ਆਪਣੇ ਪਤੀਆਂ ਦੇ ਇਸ ਤਰ੍ਹਾਂ ਅਧੀਨ ਰਹੋ, ਜਿਵੇਂ ਕਿ ਪ੍ਰਭੂ ਦੇ; See the chapter |