Online Bible

- Advertisements -




ਅਫ਼ਸੁਸ 5:24 - ਪਵਿੱਤਰ ਬਾਈਬਲ

24 ਕਲੀਸਿਯਾ ਮਸੀਹ ਦੇ ਅਧਿਕਾਰ ਹੇਠਾਂ ਹੈ। ਇਸ ਲਈ ਪਤਨੀਓ ਤੁਹਾਡੇ ਬਾਰੇ ਵੀ ਇਵੇਂ ਹੀ ਹੈ। ਤੁਹਾਨੂੰ ਹਰ ਗੱਲ ਵਿੱਚ ਆਪਣੇ ਪਤੀਆਂ ਦੇ ਅਧਿਕਾਰ ਹੇਠਾਂ ਹੋਣਾ ਚਾਹੀਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

24 ਪਰ ਤਾਂ ਵੀ ਜਿਸ ਪਰਕਾਰ ਕਲੀਸਿਯਾ ਮਸੀਹ ਦੇ ਅਧੀਨ ਹੈ ਇਸੇ ਪਰਕਾਰ ਪਤਨੀਆਂ ਭੀ ਹਰ ਗੱਲ ਵਿੱਚ ਆਪਣਿਆਂ ਪਤੀਆਂ ਦੇ ਅਧੀਨ ਹੋਣ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਇਸ ਲਈ, ਜਿਵੇਂ ਕਲੀਸਿਯਾ ਮਸੀਹ ਦੇ ਅਧੀਨ ਹੈ, ਇਸੇ ਤਰ੍ਹਾਂ ਪਤਨੀਆਂ ਵੀ ਹਰ ਗੱਲ ਵਿੱਚ ਆਪਣਿਆਂ ਪਤੀਆਂ ਦੇ ਅਧੀਨ ਰਹਿਣ।

See the chapter Copy

ਪਵਿੱਤਰ ਬਾਈਬਲ (Revised Common Language North American Edition)

24 ਇਸ ਲਈ ਪਤਨੀਆਂ ਉਸੇ ਤਰ੍ਹਾਂ ਆਪਣੇ ਪਤੀਆਂ ਦੇ ਅਧੀਨ ਰਹਿਣ ਜਿਸ ਤਰ੍ਹਾਂ ਕਲੀਸੀਯਾ ਮਸੀਹ ਦੇ ਅਧੀਨ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

24 ਜਿਵੇਂ ਕਿ ਕਲੀਸਿਆ ਮਸੀਹ ਦੇ ਅਧੀਨ ਹੈ, ਉਸੇ ਤਰ੍ਹਾਂ ਪਤਨੀ ਨੂੰ ਹਰ ਗੱਲ ਵਿੱਚ ਪਤੀ ਦੇ ਅਧੀਨ ਹੋਣਾ ਚਾਹੀਦਾ ਹੈ।

See the chapter Copy

Punjabi Standard Bible

24 ਜਿਸ ਤਰ੍ਹਾਂ ਕਲੀਸਿਯਾ ਮਸੀਹ ਦੇ ਅਧੀਨ ਹੈ ਉਸੇ ਤਰ੍ਹਾਂ ਪਤਨੀਆਂ ਵੀ ਹਰ ਗੱਲ ਵਿੱਚ ਆਪਣੇ ਪਤੀਆਂ ਦੇ ਅਧੀਨ ਰਹਿਣ।

See the chapter Copy




ਅਫ਼ਸੁਸ 5:24

Follow us:

Advertisements


Advertisements