ਅਫ਼ਸੁਸ 5:29 - ਪਵਿੱਤਰ ਬਾਈਬਲ29 ਕਿਉਂ ਕਿ ਕਦੇ ਵੀ ਕਿਸੇ ਨੇ ਆਪਣੇ ਖੁਦ ਦੇ ਸਰੀਰ ਨੂੰ ਨਫ਼ਰਤ ਨਹੀਂ ਕੀਤੀ। ਹਰ ਕੋਈ ਆਪਣੇ ਸਰੀਰ ਦਾ ਪੋਸ਼ਣ ਕਰਦਾ ਹੈ ਅਤੇ ਇਸਦਾ ਚੰਗਾ ਖਿਆਲ ਰੱਖਦਾ ਹੈ। ਅਤੇ ਇਹੀ ਗੱਲ ਹੈ ਜਿਹੜੀ ਮਸੀਹ ਨੇ ਕਲੀਸਿਯਾ ਲਈ ਕੀਤੀ, See the chapterਪਵਿੱਤਰ ਬਾਈਬਲ O.V. Bible (BSI)29 ਕਿਉਂ ਜੋ ਕਿਸੇ ਨੇ ਆਪਣੇ ਸਰੀਰ ਨਾਲ ਕਦੇ ਵੈਰ ਨਹੀਂ ਕੀਤਾ ਸਗੋਂ ਉਹ ਉਸ ਨੂੰ ਪਾਲਦਾ ਪਲੋਸਦਾ ਹੈ ਜਿਵੇਂ ਮਸੀਹ ਦੀ ਕਲੀਸਿਯਾ ਨੂੰ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਕਿਉਂ ਜੋ ਕਿਸੇ ਨੇ ਆਪਣੇ ਸਰੀਰ ਨਾਲ ਕਦੇ ਵੈਰ ਨਹੀਂ ਕੀਤਾ ਸਗੋਂ ਉਹ ਉਸ ਨੂੰ ਪਾਲਦਾ ਪਲੋਸਦਾ ਹੈ ਜਿਵੇਂ ਮਸੀਹ ਵੀ ਕਲੀਸਿਯਾ ਨੂੰ ਪਾਲਦਾ ਪਲੋਸਦਾ ਹੈ। See the chapterਪਵਿੱਤਰ ਬਾਈਬਲ (Revised Common Language North American Edition)29 ਕੋਈ ਮਨੁੱਖ ਆਪਣੇ ਸਰੀਰ ਨੂੰ ਨਫ਼ਰਤ ਨਹੀਂ ਕਰਦਾ ਸਗੋਂ ਉਹ ਉਸ ਦਾ ਇਸ ਤਰ੍ਹਾਂ ਪਾਲਣ-ਪੋਸ਼ਣ ਕਰਦਾ ਹੈ, ਜਿਸ ਤਰ੍ਹਾਂ ਮਸੀਹ ਕਲੀਸੀਯਾ ਦਾ ਪਾਲਣ-ਪੋਸ਼ਣ ਕਰਦੇ ਹਨ See the chapterਪੰਜਾਬੀ ਮੌਜੂਦਾ ਤਰਜਮਾ29 ਆਖਰਕਾਰ, ਕਦੇ ਵੀ ਕਿਸੇ ਨੇ ਆਪਣੇ ਸਰੀਰ ਨਾਲ ਨਫ਼ਰਤ ਨਹੀਂ ਕੀਤੀ, ਪਰ ਉਹ ਆਪਣੇ ਸਰੀਰ ਨੂੰ ਖੁਆਉਂਦੇ ਅਤੇ ਦੇਖਭਾਲ ਕਰਦੇ ਹਨ, ਜਿਵੇਂ ਮਸੀਹ ਕਲੀਸਿਆ ਕਰਦਾ ਹੈ। See the chapterPunjabi Standard Bible29 ਕਿਉਂਕਿ ਕਦੇ ਕਿਸੇ ਨੇ ਆਪਣੇ ਸਰੀਰ ਨਾਲ ਵੈਰ ਨਹੀਂ ਕੀਤਾ ਸਗੋਂ ਉਹ ਇਸ ਦੀ ਦੇਖ-ਭਾਲ ਕਰਦਾ ਹੈ, ਜਿਵੇਂ ਮਸੀਹ ਵੀ ਕਲੀਸਿਯਾ ਦੀ ਦੇਖ-ਭਾਲ ਕਰਦਾ ਹੈ, See the chapter |