ਅਫ਼ਸੁਸ 5:5 - ਪਵਿੱਤਰ ਬਾਈਬਲ5 ਤੁਸੀਂ ਇਸ ਬਾਰੇ ਨਿਸ਼ਚਿਤ ਹੋ ਸੱਕਦੇ ਹੋ। ਇੱਕ ਵਿਅਕਤੀ ਜਿਹੜਾ ਜਿਨਸੀ ਪਾਪ ਕਰਦਾ ਹੈ ਜਾਂ ਉਹ ਜੋ ਪਾਪ ਕਰਦਾ ਜਾਂ ਲੋਭੀ ਵਪਾਰੀ ਹੈ ਉਸ ਨੂੰ ਪਰਮੇਸ਼ੁਰ ਅਤੇ ਮਸੀਹ ਦੇ ਰਾਜ ਵਿੱਚ ਕੋਈ ਜਗ਼੍ਹਾ ਨਹੀਂ ਮਿਲੇਗੀ ਇੱਕ ਵਿਅਕਤੀ ਜਿਹੜਾ ਹਮੇਸ਼ਾ ਆਪਣੇ ਲਈ ਵੱਧ ਤੋਂ ਵੱਧ ਪ੍ਰਾਪਤ ਕਰਨ ਦੀ ਚਾਹਨਾ ਰੱਖਦਾ ਮੂਰਤੀ ਉਪਾਸੱਕ ਹੈ। See the chapterਪਵਿੱਤਰ ਬਾਈਬਲ O.V. Bible (BSI)5 ਕਿਉਂ ਜੋ ਤੁਸੀਂ ਇਸ ਗੱਲ ਨੂੰ ਪੱਕ ਜਾਣਦੇ ਹੋ ਭਈ ਕਿਸੇ ਹਰਾਮਕਾਰ ਯਾ ਭ੍ਰਿਸ਼ਟ ਯਾ ਲੋਭੀ ਮਨੁੱਖ ਨੂੰ ਜੋ ਮੂਰਤੀ ਪੂਜਕ ਹੈ ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਅਧਕਾਰ ਨਹੀਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਕਿਉਂ ਜੋ ਤੁਸੀਂ ਇਸ ਗੱਲ ਨੂੰ ਜਾਣਦੇ ਹੋ ਕਿ ਹਰਾਮਕਾਰ ਜਾਂ ਭਰਿਸ਼ਟ ਜਾਂ ਲੋਭੀ ਮਨੁੱਖ ਜੋ ਮੂਰਤੀ ਪੂਜਕ ਹੈ, ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਵਾਰਿਸ ਨਹੀਂ ਹੋ ਸਕਦਾ। See the chapterਪਵਿੱਤਰ ਬਾਈਬਲ (Revised Common Language North American Edition)5 ਤੁਸੀਂ ਇਹ ਜਾਣਦੇ ਅਤੇ ਸਮਝਦੇ ਹੋ ਕਿ ਅਜਿਹਾ ਕੋਈ ਵੀ ਮਨੁੱਖ ਜਿਹੜਾ ਕਿਸੇ ਤਰ੍ਹਾਂ ਦਾ ਵਿਭਚਾਰ, ਅਸ਼ਲੀਲਤਾ ਜਾਂ ਲੋਭ ਨੂੰ ਜੋ ਮੂਰਤੀ ਪੂਜਾ ਹੈ, ਆਪਣੇ ਜੀਵਨ ਵਿੱਚ ਥਾਂ ਦਿੰਦਾ ਹੈ, ਉਹ ਮਸੀਹ ਅਤੇ ਪਰਮੇਸ਼ਰ ਦੇ ਰਾਜ ਵਿੱਚ ਵਾਰਿਸ ਨਹੀਂ ਹੋਵੇਗਾ । See the chapterਪੰਜਾਬੀ ਮੌਜੂਦਾ ਤਰਜਮਾ5 ਕਿਉਂ ਜੋ ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਕੋਈ ਵੀ ਵਿਭਚਾਰੀ, ਅਸ਼ੁੱਧ ਜਾਂ ਲਾਲਚੀ ਵਿਅਕਤੀ, ਮੂਰਤੀ ਪੂਜਕ, ਮਸੀਹ ਅਤੇ ਪਰਮੇਸ਼ਵਰ ਦੇ ਰਾਜ ਦੇ ਵਾਰਿਸ ਨਹੀਂ ਬਣ ਸਕਦੇ। See the chapterPunjabi Standard Bible5 ਕਿਉਂਕਿ ਤੁਸੀਂ ਇਹ ਜਾਣਦੇ ਅਤੇ ਸਮਝਦੇ ਹੋ ਕਿ ਕਿਸੇ ਜ਼ਨਾਹਕਾਰ ਜਾਂ ਭ੍ਰਿਸ਼ਟ ਜਾਂ ਲੋਭੀ ਮਨੁੱਖ ਦੀ ਜਿਹੜਾ ਮੂਰਤੀ-ਪੂਜਕ ਹੈ, ਮਸੀਹ ਅਤੇ ਪਰਮੇਸ਼ਰ ਦੇ ਰਾਜ ਵਿੱਚ ਕੋਈ ਮਿਰਾਸ ਨਹੀਂ ਹੈ। See the chapter |