ਅਫ਼ਸੁਸ 5:7 - ਪਵਿੱਤਰ ਬਾਈਬਲ7 ਇਸ ਲਈ ਉਨ੍ਹਾਂ ਨਾਲ ਇਹੋ ਜਿਹੀਆਂ ਗੱਲਾਂ ਨਾ ਕਰੋ। See the chapterਪਵਿੱਤਰ ਬਾਈਬਲ O.V. Bible (BSI)7 ਸੋ ਤੁਸੀਂ ਓਹਨਾਂ ਦੀ ਸਾਂਝੀ ਨਾ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਸੋ ਤੁਸੀਂ ਉਹਨਾਂ ਦੇ ਸਾਂਝੀ ਨਾ ਹੋਵੋ। See the chapterਪਵਿੱਤਰ ਬਾਈਬਲ (Revised Common Language North American Edition)7 ਇਸ ਲਈ ਅਜਿਹੇ ਲੋਕਾਂ ਨਾਲ ਸਾਂਝ ਨਾ ਰੱਖੋ । See the chapterਪੰਜਾਬੀ ਮੌਜੂਦਾ ਤਰਜਮਾ7 ਇਸ ਲਈ ਉਨ੍ਹਾਂ ਦਾ ਹਿੱਸਾ ਨਾ ਬਣੋ। See the chapterPunjabi Standard Bible7 ਇਸ ਲਈ ਤੁਸੀਂ ਉਨ੍ਹਾਂ ਦੇ ਸਾਂਝੀ ਨਾ ਬਣੋ, See the chapter |