ਅਫ਼ਸੁਸ 6:10 - ਪਵਿੱਤਰ ਬਾਈਬਲ10 ਆਪਣਾ ਪੱਤਰ ਖਤਮ ਕਰਦਿਆਂ ਹੋਇਆਂ ਮੈਂ ਦੱਸਦਾ ਹਾਂ ਕਿ ਤੁਹਾਨੂੰ ਪ੍ਰਭੂ ਵਿੱਚ ਉਸਦੀ ਮਹਾਨ ਸ਼ਕਤੀ ਵਿੱਚ ਤਕੜੇ ਹੋਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)10 ਮੁਕਦੀ ਗੱਲ, ਪ੍ਰਭੁ ਵਿੱਚ ਅਤੇ ਉਹ ਦੀ ਸ਼ਕਤੀ ਦੇ ਪਰਾਕਰਮ ਵਿੱਚ ਤਕੜੇ ਹੋਵੋ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਮੁੱਕਦੀ ਗੱਲ, ਪ੍ਰਭੂ ਵਿੱਚ ਅਤੇ ਉਹ ਦੀ ਸਮਰੱਥਾ ਦੀ ਸ਼ਕਤੀ ਵਿੱਚ ਤਕੜੇ ਹੋਵੋ! See the chapterਪਵਿੱਤਰ ਬਾਈਬਲ (Revised Common Language North American Edition)10 ਅੰਤ ਵਿੱਚ ਮੇਰਾ ਇਹ ਕਹਿਣਾ ਹੈ ਕਿ ਪ੍ਰਭੂ ਤੋਂ ਆਪਣਾ ਬਲ ਪ੍ਰਾਪਤ ਕਰੋ ਅਤੇ ਉਹਨਾਂ ਦੀ ਸਮਰੱਥਾ ਵਿੱਚ ਬਲਵੰਤ ਬਣੋ । See the chapterਪੰਜਾਬੀ ਮੌਜੂਦਾ ਤਰਜਮਾ10 ਇਸ ਲਈ ਪ੍ਰਭੂ ਅਤੇ ਉਸਦੀ ਮਹਾਨ ਸ਼ਕਤੀ ਵਿੱਚ ਮਜ਼ਬੂਤ ਬਣੋ। See the chapterPunjabi Standard Bible10 ਅੰਤ ਵਿੱਚ, ਪ੍ਰਭੂ ਅਤੇ ਉਸ ਦੀ ਸ਼ਕਤੀ ਦੀ ਸਮਰੱਥਾ ਵਿੱਚ ਬਲਵੰਤ ਹੁੰਦੇ ਜਾਓ। See the chapter |