ਅਫ਼ਸੁਸ 6:15 - ਪਵਿੱਤਰ ਬਾਈਬਲ15 ਸ਼ਾਂਤੀ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਆਪਣੇ ਪੈਰਾਂ ਵਿੱਚ ਰਜ਼ਾਮੰਦੀ ਦੀ ਜੁੱਤੀ ਪਾ ਲਵੋ। ਜਿਸ ਨਾਲ ਤੁਸੀਂ ਮਜਬੂਤੀ ਨਾਲ ਖਲੋ ਸੱਕਦੇ ਹੋ। See the chapterਪਵਿੱਤਰ ਬਾਈਬਲ O.V. Bible (BSI)15 ਅਤੇ ਮਿਲਾਪ ਦੀ ਖੁਸ਼ ਖਬਰੀ ਦੀ ਤਿਆਰੀ ਦੀ ਜੁੱਤੀ ਆਪਣੇ ਪੈਰੀਂ ਪਾ ਕੇ ਖਲੋ ਜਾਓ ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਅਤੇ ਮਿਲਾਪ ਦੀ ਖੁਸ਼ਖਬਰੀ ਦੀ ਤਿਆਰੀ ਦੀ ਜੁੱਤੀ ਆਪਣੇ ਪੈਰੀਂ ਪਾ ਕੇ ਖੜੇ ਹੋ ਜਾਓ! See the chapterਪਵਿੱਤਰ ਬਾਈਬਲ (Revised Common Language North American Edition)15 ਪੈਰਾਂ ਵਿੱਚ ਸ਼ਾਂਤੀ ਦਾ ਸ਼ੁਭ ਸਮਾਚਾਰ ਸੁਣਾਉਣ ਦੀ ਜੁੱਤੀ ਪਾ ਕੇ, See the chapterਪੰਜਾਬੀ ਮੌਜੂਦਾ ਤਰਜਮਾ15 ਅਤੇ ਮਿਲਾਪ ਦੀ ਖੁਸ਼ਖ਼ਬਰੀ ਦੀ ਤਿਆਰੀ ਦੀ ਜੁੱਤੀ ਆਪਣੇ ਪੈਰੀ ਪਾ ਕੇ ਖਲੋ ਜਾਓ। See the chapterPunjabi Standard Bible15 ਅਤੇ ਪੈਰਾਂ ਵਿੱਚ ਮੇਲ-ਮਿਲਾਪ ਦੀ ਖੁਸ਼ਖ਼ਬਰੀ ਦੀ ਤਿਆਰੀ ਦੀ ਜੁੱਤੀ ਪਾ ਕੇ See the chapter |