Online Bible

- Advertisements -




ਅਫ਼ਸੁਸ 6:16 - ਪਵਿੱਤਰ ਬਾਈਬਲ

16 ਅਤੇ ਵਿਸ਼ਵਾਸ ਦੀ ਢਾਲ ਦਾ ਵੀ ਇਸਤੇਮਾਲ ਕਰੋ। ਇਸ ਨਾਲ, ਤੁਸੀਂ ਦੁਸ਼ਟ ਦੇ ਸਾਰੇ ਅਗਨੀ ਬਾਣਾਂ ਨੂੰ ਰੋਕ ਸੱਕਦੇ ਹੋ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਓਹਨਾਂ ਸਭਨਾਂ ਸਣੇ ਨਿਹਚਾ ਦੀ ਢਾਲ ਲਾਓ ਜਿਹ ਦੇ ਨਾਲ ਤੁਸੀਂ ਉਸ ਦੁਸ਼ਟ ਦੇ ਸਾਰੇ ਅਗਣ ਬਾਣਾਂ ਨੂੰ ਬੁਝਾ ਸੱਕੋਗੋ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਇਹਨਾਂ ਸਭਨਾਂ ਤੋਂ ਵਧ ਕੇ, ਵਿਸ਼ਵਾਸ ਦੀ ਢਾਲ਼ ਲਵੋ ਜਿਹ ਦੇ ਨਾਲ ਤੁਸੀਂ ਉਸ ਦੁਸ਼ਟ ਦੇ ਸਾਰੇ ਅਗਨੀ ਬਾਣਾਂ ਨੂੰ ਬੁਝਾ ਸਕੋ।

See the chapter Copy

ਪਵਿੱਤਰ ਬਾਈਬਲ (Revised Common Language North American Edition)

16 ਵਿਸ਼ਵਾਸ ਦੀ ਢਾਲ ਨੂੰ ਲੈ ਲਵੋ ਜਿਸ ਦੇ ਨਾਲ ਤੁਸੀਂ ਸ਼ੈਤਾਨ ਦੇ ਬਲਦੇ ਹੋਏ ਤੀਰਾਂ ਨੂੰ ਬੁਝਾ ਸਕੋਗੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

16 ਇਨ੍ਹਾਂ ਸਾਰਿਆਂ ਤੋਂ ਇਲਾਵਾ, ਸ਼ੈਤਾਨ ਦੇ ਭਿਆਨਕ ਤੀਰ ਨੂੰ ਰੋਕਣ ਲਈ ਵਿਸ਼ਵਾਸ ਦੀ ਢਾਲ ਨੂੰ ਫੜੀ ਰੱਖੋ।

See the chapter Copy

Punjabi Standard Bible

16 ਇਨ੍ਹਾਂ ਸਭਨਾਂ ਦੇ ਨਾਲ ਵਿਸ਼ਵਾਸ ਦੀ ਢਾਲ ਲੈ ਲਵੋ ਜਿਸ ਨਾਲ ਤੁਸੀਂ ਦੁਸ਼ਟ ਦੇ ਸਭ ਬਲਦੇ ਹੋਏ ਤੀਰਾਂ ਨੂੰ ਬੁਝਾ ਸਕੋ;

See the chapter Copy




ਅਫ਼ਸੁਸ 6:16

Follow us:

Advertisements


Advertisements