ਅਫ਼ਸੁਸ 6:17 - ਪਵਿੱਤਰ ਬਾਈਬਲ17 ਪਰਮੇਸ਼ੁਰ ਦੀ ਮੁਕਤੀ ਦਾ ਟੋਪ ਪ੍ਰਾਪਤ ਕਰੋ। ਅਤੇ ਆਤਮਾ ਦੀ ਤਲਵਾਰ ਫ਼ੜ ਲਵੋ। ਉਹ ਤਲਵਾਰ ਪਰਮੇਸ਼ੁਰ ਦੀ ਸਿੱਖਿਆ ਹੈ। See the chapterਪਵਿੱਤਰ ਬਾਈਬਲ O.V. Bible (BSI)17 ਅਤੇ ਮੁਕਤੀ ਦਾ ਟੋਪ ਅਤੇ ਆਤਮਾ ਦੀ ਤਲਵਾਰ ਜੋ ਪਰਮੇਸ਼ੁਰ ਦੀ ਬਾਣੀ ਹੈ ਲੈ ਲਵੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਅਤੇ ਮੁਕਤੀ ਦਾ ਟੋਪ, ਆਤਮਾ ਦੀ ਤਲਵਾਰ ਜੋ ਪਰਮੇਸ਼ੁਰ ਦਾ ਬਚਨ ਹੈ, ਲੈ ਲਵੋ। See the chapterਪਵਿੱਤਰ ਬਾਈਬਲ (Revised Common Language North American Edition)17 ਇਸੇ ਤਰ੍ਹਾਂ ਮੁਕਤੀ ਦਾ ਲੋਹ-ਟੋਪ ਅਤੇ ਆਤਮਾ ਦੀ ਤਲਵਾਰ ਨੂੰ ਜੋ ਕਿ ਪਰਮੇਸ਼ਰ ਦਾ ਵਚਨ ਹੈ, ਲੈ ਲਵੋ । See the chapterਪੰਜਾਬੀ ਮੌਜੂਦਾ ਤਰਜਮਾ17 ਅਤੇ ਮੁਕਤੀ ਦਾ ਟੋਪ, ਅਤੇ ਆਤਮਾ ਦੀ ਤਲਵਾਰ ਲਓ, ਜੋ ਕਿ ਪਰਮੇਸ਼ਵਰ ਦਾ ਬਚਨ ਹੈ। See the chapterPunjabi Standard Bible17 ਅਤੇ ਮੁਕਤੀ ਦਾ ਟੋਪ ਅਤੇ ਆਤਮਾ ਦੀ ਤਲਵਾਰ ਜੋ ਕਿ ਪਰਮੇਸ਼ਰ ਦਾ ਵਚਨ ਹੈ, ਲੈ ਲਵੋ। See the chapter |