ਅਫ਼ਸੁਸ 6:18 - ਪਵਿੱਤਰ ਬਾਈਬਲ18 ਹਮੇਸ਼ਾ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ। ਆਪਣੀ ਹਰ ਜ਼ਰੂਰਤ ਪੂਰੀ ਕਰਨ ਲਈ ਹਰ ਤਰ੍ਹਾਂ ਦੀਆਂ ਪ੍ਰਾਰਥਨਾ ਨਾਲ ਪ੍ਰਾਰਥਨਾ ਕਰੋ। ਤੁਹਾਨੂੰ ਇਹ ਹਰ ਸਮੇਂ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਹੌਂਸਲਾ ਨਾ ਗੁਆਓ। ਹਮੇਸ਼ਾ ਪਰਮੇਸ਼ੁਰ ਦੇ ਸਮੂਹ ਲੋਕਾਂ ਲਈ ਪ੍ਰਾਰਥਨਾ ਕਰੋ। See the chapterਪਵਿੱਤਰ ਬਾਈਬਲ O.V. Bible (BSI)18 ਅਤੇ ਸਾਰੀ ਪ੍ਰਾਰਥਨਾ ਅਤੇ ਬੇਨਤੀ ਨਾਲ ਹਰ ਸਮੇਂ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ ਅਤੇ ਇਹ ਦੇ ਨੱਮਿਤ ਸਾਰਿਆਂ ਸੰਤਾਂ ਲਈ ਬਹੁਤ ਤਕੜਾਈ ਅਤੇ ਬੇਨਤੀ ਨਾਲ ਜਾਗਦੇ ਰਹੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਅਤੇ ਸਾਰੀ ਪ੍ਰਾਰਥਨਾ ਅਤੇ ਬੇਨਤੀ ਨਾਲ ਹਰ ਸਮੇਂ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ ਅਤੇ ਇਹ ਦੇ ਨਮਿੱਤ ਜਾਗਦੇ ਹੋਏ ਸਾਰਿਆਂ ਸੰਤਾਂ ਲਈ ਬਹੁਤ ਦਲੇਰੀ ਨਾਲ ਬੇਨਤੀ ਕਰਿਆ ਕਰੋ। See the chapterਪਵਿੱਤਰ ਬਾਈਬਲ (Revised Common Language North American Edition)18 ਆਤਮਾ ਵਿੱਚ ਹਰ ਸਮੇਂ ਪ੍ਰਾਰਥਨਾ ਅਤੇ ਹਰ ਤਰ੍ਹਾਂ ਦੀ ਬੇਨਤੀ ਕਰਦੇ ਰਹੋ । ਸੁਚੇਤ ਰਹੋ ਅਤੇ ਪਰਮੇਸ਼ਰ ਦੇ ਲੋਕਾਂ ਦੇ ਲਈ ਹਰ ਸਮੇਂ ਪ੍ਰਾਰਥਨਾ ਕਰਦੇ ਰਹੋ । See the chapterਪੰਜਾਬੀ ਮੌਜੂਦਾ ਤਰਜਮਾ18 ਹਰ ਸਮੇਂ ਅਤੇ ਹਰ ਮੌਕੇ ਆਤਮਾ ਵਿੱਚ ਪ੍ਰਾਰਥਨਾ ਕਰੋ। ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ, ਸੁਚੇਤ ਰਹੋ ਅਤੇ ਸਾਰੇ ਪ੍ਰਭੂ ਪਵਿੱਤਰ ਲੋਕਾਂ ਲਈ ਸਦਾ ਪ੍ਰਾਰਥਨਾ ਕਰਦੇ ਰਹੋ। See the chapterPunjabi Standard Bible18 ਸਾਰੀ ਪ੍ਰਾਰਥਨਾ ਅਤੇ ਬੇਨਤੀ ਨਾਲ ਹਰ ਸਮੇਂ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ ਅਤੇ ਇਸੇ ਨਮਿੱਤ ਜਾਗਦੇ ਹੋਏ ਸਭਨਾਂ ਸੰਤਾਂ ਦੇ ਲਈ ਪੂਰੀ ਦ੍ਰਿੜ੍ਹਤਾ ਨਾਲ ਬੇਨਤੀ ਕਰੋ See the chapter |