ਅਫ਼ਸੁਸ 6:19 - ਪਵਿੱਤਰ ਬਾਈਬਲ19 ਮੇਰੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਜਦੋਂ ਮੈਂ ਬੋਲਾਂ ਪਰਮੇਸ਼ੁਰ ਮੈਨੂੰ ਸ਼ਬਦ ਪ੍ਰਦਾਨ ਕਰੇ। ਤਾਂ ਕਿ ਮੈਂ ਬਿਨਾ ਕਿਸੇ ਡਰ ਦੇ ਖੁਸ਼ਖਬਰੀ ਦੇ ਗੁਪਤ ਸੱਚ ਬਾਰੇ ਦੱਸ ਸੱਕਾਂ। See the chapterਪਵਿੱਤਰ ਬਾਈਬਲ O.V. Bible (BSI)19 ਅਤੇ ਮੇਰੇ ਲਈ ਵੀ ਭਈ ਜਦ ਆਪਣਾ ਮੂੰਹ ਖੋਲ੍ਹਾਂ ਤਾਂ ਅਜੇਹਾ ਬੋਲਣਾ ਮੈਨੂੰ ਦਿੱਤਾ ਜਾਵੇ ਕਿ ਮੈਂ ਦਿਲੇਰੀ ਨਾਲ ਖੁਸ਼ ਖਬਰੀ ਦਾ ਭੇਤ ਖੋਲ੍ਹ ਦਿਆਂ ਜਿਹ ਦੇ ਲਈ ਮੈਂ ਸੰਗਲਾਂ ਨਾਲ ਜਕੜਿਆ ਹੋਇਆ ਏਲਚੀ ਹਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਅਤੇ ਮੇਰੇ ਲਈ ਵੀ, ਜਦ ਆਪਣਾ ਮੂੰਹ ਖੋਲ੍ਹਾਂ ਤਾਂ ਅਜਿਹਾ ਬਚਨ ਮੈਨੂੰ ਦਿੱਤਾ ਜਾਵੇ ਕਿ ਮੈਂ ਦਲੇਰੀ ਨਾਲ ਖੁਸ਼ਖਬਰੀ ਦਾ ਭੇਤ ਪਰਗਟ ਕਰਾਂ ਜਿਹ ਦੇ ਲਈ ਮੈਂ ਸੰਗਲਾਂ ਨਾਲ ਜਕੜਿਆ ਹੋਇਆ ਰਾਜਦੂਤ ਹਾਂ। See the chapterਪਵਿੱਤਰ ਬਾਈਬਲ (Revised Common Language North American Edition)19 ਮੇਰੇ ਲਈ ਵੀ ਪ੍ਰਾਰਥਨਾ ਕਰੋ ਕਿ ਜਦੋਂ ਮੈਂ ਮੂੰਹ ਖੋਲ੍ਹਾਂ ਤਦ ਪਰਮੇਸ਼ਰ ਮੈਨੂੰ ਅਜਿਹੇ ਸ਼ਬਦ ਦੇਣ ਜਿਹਨਾਂ ਦੇ ਰਾਹੀਂ ਮੈਂ ਦਲੇਰੀ ਦੇ ਨਾਲ ਸ਼ੁਭ ਸਮਾਚਾਰ ਦੇ ਭੇਤ ਲੋਕਾਂ ਦੇ ਸਾਹਮਣੇ ਪ੍ਰਗਟ ਕਰ ਸਕਾਂ See the chapterਪੰਜਾਬੀ ਮੌਜੂਦਾ ਤਰਜਮਾ19 ਅਤੇ ਮੇਰੇ ਲਈ ਵੀ ਪ੍ਰਾਰਥਨਾ ਕਰੋ ਤਾਂ ਜੋ ਮੈਂ ਜਦ ਆਪਣਾ ਮੂੰਹ ਖੋਲ੍ਹਾਂ ਤਾਂ ਅਜਿਹਾ ਬਚਨ ਮੈਨੂੰ ਦਿੱਤਾ ਜਾਵੇ ਕਿ ਮੈਂ ਦਿਲੇਰੀ ਨਾਲ ਖੁਸ਼ਖ਼ਬਰੀ ਦਾ ਭੇਤ ਖੋਲ੍ਹ ਸਕਾਂ। See the chapterPunjabi Standard Bible19 ਅਤੇ ਮੇਰੇ ਲਈ ਵੀ ਬੇਨਤੀ ਕਰੋ, ਤਾਂਕਿ ਜਦੋਂ ਮੈਂ ਮੂੰਹ ਖੋਲ੍ਹਾਂ ਤਾਂ ਮੈਨੂੰ ਅਜਿਹਾ ਵਚਨ ਦਿੱਤਾ ਜਾਵੇ ਕਿ ਮੈਂ ਦਲੇਰੀ ਨਾਲ ਖੁਸ਼ਖ਼ਬਰੀ ਦੇ ਭੇਤ ਨੂੰ ਪਰਗਟ ਕਰ ਸਕਾਂ, See the chapter |