Online Bible

- Advertisements -




ਅਫ਼ਸੁਸ 6:2 - ਪਵਿੱਤਰ ਬਾਈਬਲ

2 ਹੁਕਮ ਆਖਦਾ ਹੈ, “ਤੁਹਾਨੂੰ ਆਪਣੇ ਮਾਤਾ ਅਤੇ ਪਿਤਾ ਨੂੰ ਸਤਿਕਾਰਨਾ ਚਾਹੀਦਾ ਹੈ।” ਇਹ ਪਹਿਲਾ ਹੁਕਮ ਹੈ ਜਿਸਦੇ ਨਾਲ ਇੱਕ ਆਉਂਦਾ ਹੋਇਆ ਵਾਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਤੂੰ ਆਪਣੇ ਮਾਂ ਪਿਉ ਦਾ ਆਦਰ ਕਰ ਭਈ ਤੇਰਾ ਭਲਾ ਹੋਵੇ ਅਰ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਤੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰ ਤਾਂ ਜੋ ਤੇਰਾ ਭਲਾ ਹੋਵੇ ਅਤੇ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

2 “ਆਪਣੇ ਮਾਤਾ-ਪਿਤਾ ਦਾ ਆਦਰ ਕਰ,” ਇਹ ਪਹਿਲਾ ਹੁਕਮ ਹੈ ਜਿਸ ਦੇ ਨਾਲ ਵਾਅਦਾ ਵੀ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

2 “ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰ,” ਜੋ ਕਿ ਇਹ ਵਾਅਦੇ ਦੇ ਨਾਲ ਪਹਿਲਾਂ ਹੁਕਮ ਹੈ।

See the chapter Copy

Punjabi Standard Bible

2 “ਆਪਣੇ ਮਾਤਾ-ਪਿਤਾ ਦਾ ਆਦਰ ਕਰ”, ਇਹ ਵਾਇਦੇ ਨਾਲ ਪਹਿਲਾ ਹੁਕਮ ਹੈ,

See the chapter Copy




ਅਫ਼ਸੁਸ 6:2

Follow us:

Advertisements


Advertisements