ਅਫ਼ਸੁਸ 6:23 - ਪਵਿੱਤਰ ਬਾਈਬਲ23 ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਸ਼ਾਂਤੀ ਅਤੇ ਪਿਆਰ ਵਿਸ਼ਵਾਸ ਸਮੇਤ ਤੁਹਾਡੇ ਨਾਲ ਹੋਵੇ। See the chapterਪਵਿੱਤਰ ਬਾਈਬਲ O.V. Bible (BSI)23 ਭਰਾਵਾਂ ਨੂੰ ਸ਼ਾਂਤੀ ਅਤੇ ਪ੍ਰੇਮ ਨਿਹਚਾ ਸਣੇ ਪਿਤਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਦੀ ਵੱਲੋਂ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਭਰਾਵਾਂ ਨੂੰ ਸ਼ਾਂਤੀ ਅਤੇ ਵਿਸ਼ਵਾਸ ਪਿਆਰ ਸਣੇ ਮਿਲਦੀ ਰਹੇ! See the chapterਪਵਿੱਤਰ ਬਾਈਬਲ (Revised Common Language North American Edition)23 ਪਰਮੇਸ਼ਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਤੁਹਾਨੂੰ ਸਭ ਭਰਾਵਾਂ ਅਤੇ ਭੈਣਾਂ ਨੂੰ ਸ਼ਾਂਤੀ, ਪਿਆਰ ਅਤੇ ਵਿਸ਼ਵਾਸ ਦਾ ਦਾਨ ਦੇਣ । See the chapterਪੰਜਾਬੀ ਮੌਜੂਦਾ ਤਰਜਮਾ23 ਹੇ ਪਿਆਰੇ ਭਰਾਵੋ ਅਤੇ ਭੈਣੋ, ਤੁਹਾਡੇ ਉੱਤੇ ਸ਼ਾਂਤੀ ਹੋਵੇ ਅਤੇ ਪਰਮੇਸ਼ਵਰ ਪਿਤਾ ਅਤੇ ਪ੍ਰਭੂ ਯਿਸ਼ੂ ਮਸੀਹ ਤੁਹਾਨੂੰ ਵਫ਼ਾਦਾਰੀ ਨਾਲ ਪਿਆਰ ਦੇਣ। See the chapterPunjabi Standard Bible23 ਪਿਤਾ ਪਰਮੇਸ਼ਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਭਾਈਆਂ ਨੂੰ ਸ਼ਾਂਤੀ ਅਤੇ ਵਿਸ਼ਵਾਸ ਸਹਿਤ ਪ੍ਰੇਮ ਮਿਲੇ। See the chapter |