Online Bible

- Advertisements -




ਅਫ਼ਸੁਸ 6:3 - ਪਵਿੱਤਰ ਬਾਈਬਲ

3 ਉਹ ਵਾਇਦਾ ਹੈ; “ਫ਼ੇਰ ਤੁਹਾਡੇ ਲਈ ਸਭ ਕੁਝ ਚੰਗਾ ਹੋਵੇਗਾ। ਅਤੇ ਤੁਸੀਂ ਧਰਤੀ ਉੱਤੇ ਲੰਮੀ ਉਮਰ ਬਿਤਾਓਗੇ।”

See the chapter Copy

ਪਵਿੱਤਰ ਬਾਈਬਲ O.V. Bible (BSI)

3 ਇਹ ਵਾਇਦੇ ਨਾਲ ਪਹਿਲਾ ਹੁਕਮ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਇਹ ਪਹਿਲਾ ਹੁਕਮ ਹੈ ਜਿਸ ਨਾਲ ਵਾਇਦਾ ਵੀ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

3 ਇਸ ਨੂੰ ਪੂਰਾ ਕਰਨ ਦੇ ਨਾਲ “ਤੇਰਾ ਭਲਾ ਹੋਵੇਗਾ ਅਤੇ ਤੂੰ ਧਰਤੀ ਉੱਤੇ ਲੰਮੀ ਉਮਰ ਬਿਤਾਏਂਗਾ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

3 “ਤਾਂ ਜੋ ਤੇਰਾ ਭਲਾ ਹੋਵੇ ਅਤੇ ਤੁਸੀਂ ਧਰਤੀ ਉੱਤੇ ਲੰਮੀ ਉਮਰ ਦਾ ਆਨੰਦ ਮਾਣ ਸਕੋ।”

See the chapter Copy

Punjabi Standard Bible

3 “ਤਾਂਕਿ ਤੇਰਾ ਭਲਾ ਹੋਵੇ ਅਤੇ ਤੂੰ ਧਰਤੀ ਉੱਤੇ ਲੰਮੀ ਉਮਰ ਗੁਜ਼ਾਰੇਂ।”

See the chapter Copy




ਅਫ਼ਸੁਸ 6:3

Follow us:

Advertisements


Advertisements