Online Bible

- Advertisements -




ਅਫ਼ਸੁਸ 6:4 - ਪਵਿੱਤਰ ਬਾਈਬਲ

4 ਪਿਤਾਓ, ਆਪਣੇ ਬੱਚਿਆਂ ਨੂੰ ਗੁੱਸੇ ਨਾ ਕਰੋ। ਪ੍ਰਭੂ ਦੀ ਸਿਖਲਾਈ ਅਤੇ ਉਪਦੇਸ਼ ਅਨੁਸਾਰ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰੋ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਅਤੇ ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ ਸਗੋਂ ਪ੍ਰਭੁ ਦੀ ਸਿੱਖਿਆ ਅਰ ਮੱਤ ਦੇ ਕੇ ਓਹਨਾਂ ਦੀ ਪਾਲਨਾ ਕਰੋ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਅਤੇ ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ ਸਗੋਂ ਪ੍ਰਭੂ ਦੀ ਸਿੱਖਿਆ ਅਤੇ ਚਿਤਾਵਨੀ ਦੇ ਕੇ ਉਹਨਾਂ ਦਾ ਪਾਲਣ ਪੋਸ਼ਣ ਕਰੋ।

See the chapter Copy

ਪਵਿੱਤਰ ਬਾਈਬਲ (Revised Common Language North American Edition)

4 ਤੁਸੀਂ ਜਿਹੜੇ ਪਿਤਾ ਹੋ, ਆਪਣੇ ਬੱਚਿਆਂ ਦਾ ਗੁੱਸਾ ਨਾ ਭੜਕਾਓ ਸਗੋਂ ਉਹਨਾਂ ਦਾ ਪਾਲਣ-ਪੋਸ਼ਣ ਪ੍ਰਭੂ ਦੇ ਅਨੁਸ਼ਾਸਨ ਅਤੇ ਸਿੱਖਿਆ ਅਨੁਸਾਰ ਕਰੋ ।

See the chapter Copy

ਪੰਜਾਬੀ ਮੌਜੂਦਾ ਤਰਜਮਾ

4 ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ; ਸਗੋਂ, ਪ੍ਰਭੂ ਦੀ ਸਿੱਖਿਆ ਅਰ ਮੱਤ ਦੇ ਕੇ ਉਹਨਾਂ ਦੀ ਪਾਲਨਾ ਕਰੋ।

See the chapter Copy

Punjabi Standard Bible

4 ਪਿਤਾਓ, ਆਪਣੇ ਬੱਚਿਆਂ ਨੂੰ ਕ੍ਰੋਧ ਨਾ ਦਿਵਾਓ, ਸਗੋਂ ਪ੍ਰਭੂ ਦੀ ਸਿੱਖਿਆ ਅਤੇ ਅਨੁਸ਼ਾਸਨ ਵਿੱਚ ਉਨ੍ਹਾਂ ਦਾ ਪਾਲਣ-ਪੋਸ਼ਣ ਕਰੋ।

See the chapter Copy




ਅਫ਼ਸੁਸ 6:4

Follow us:

Advertisements


Advertisements