ਅਫ਼ਸੁਸ 6:7 - ਪਵਿੱਤਰ ਬਾਈਬਲ7 ਆਪਣਾ ਕੰਮ ਕਰੋ ਅਤੇ ਇਸਦੇ ਕਰਨ ਵਿੱਚ ਖੁਸ਼ੀ ਮਹਿਸੂਸ ਕਰੋ। ਇਸ ਤਰ੍ਹਾਂ ਕੰਮ ਕਰੋ ਜਿਵੇਂ ਕਿ ਤੁਸੀਂ ਪ੍ਰਭੂ ਦੀ ਸੇਵਾ ਕਰ ਰਹੇ ਹੋ ਅਤੇ ਨਾ ਕਿ ਜਿਵੇਂ ਤੁਸੀਂ ਮਨੁੱਖਾਂ ਦੀ ਸੇਵਾ ਕਰ ਰਹੇ ਹੋ। See the chapterਪਵਿੱਤਰ ਬਾਈਬਲ O.V. Bible (BSI)7 ਅਤੇ ਮਨ ਲਾ ਕੇ ਟਹਿਲ ਕਰੋ ਜਿਵੇਂ ਪ੍ਰਭੁ ਦੀ ਅਤੇ ਨਾ ਮਨੁੱਖਾਂ ਦੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਇਸ ਸੇਵਾ ਨੂੰ ਮਨੁੱਖਾਂ ਦੀ ਨਹੀਂ ਸਗੋਂ ਪ੍ਰਭੂ ਦੀ ਜਾਣ ਕੇ ਮਨ ਲਗਾ ਕੇ ਕਰੋ। See the chapterਪਵਿੱਤਰ ਬਾਈਬਲ (Revised Common Language North American Edition)7 ਗ਼ੁਲਾਮ ਹੁੰਦੇ ਹੋਏ ਖ਼ੁਸ਼ੀ ਨਾਲ ਸੇਵਾ ਕਰੋ, ਇਹ ਸਮਝ ਕੇ ਕਿ ਤੁਹਾਡੀ ਸੇਵਾ ਪ੍ਰਭੂ ਦੇ ਲਈ ਹੈ ਨਾ ਕਿ ਮਨੁੱਖਾਂ ਦੇ ਲਈ । See the chapterਪੰਜਾਬੀ ਮੌਜੂਦਾ ਤਰਜਮਾ7 ਤੁਸੀਂ ਪੂਰੇ ਦਿਲ ਨਾਲ ਸੇਵਾ ਕਰੋ, ਜਿਵੇਂ ਕਿ ਤੁਸੀਂ ਲੋਕਾਂ ਦੀ ਨਹੀਂ, ਪ੍ਰਭੂ ਦੀ ਸੇਵਾ ਕਰ ਰਹੇ ਹੋ, See the chapterPunjabi Standard Bible7 ਇਸ ਸੇਵਾ ਨੂੰ ਮਨੁੱਖਾਂ ਦੀ ਨਹੀਂ ਸਗੋਂ ਪ੍ਰਭੂ ਦੀ ਸੇਵਾ ਜਾਣ ਕੇ ਚੰਗੇ ਮਨ ਤੋਂ ਕਰੋ, See the chapter |