ਅਸਤਰ 1:10 - ਪਵਿੱਤਰ ਬਾਈਬਲ10-11 ਦਾਅਵਤ ਦੇ ਸੱਤਵੇਂ ਦਿਨ ਜਦੋਂ ਪਾਤਸ਼ਾਹ ਪੀਤੀ ਹੋਈ ਮੈਅ ਕਾਰਣ ਮਗਨ ਸੀ ਉਸ ਨੇ ਸੱਤ ਖੁਸਰਿਆਂ ਨੂੰ ਆਪਣੀ ਸੇਵਾ ਵਿੱਚ ਬੁਲਾਇਆ ਇਹ ਸੱਤ ਖੁਸਰਿਆਂ ਦੇ ਨਾਂ ਸਨ ਮਹੂਮਾਨ, ਬਿਜ਼ਬਾ, ਹਰਬੋਨਾ, ਬਿਗਬਾ, ਅਬਗਬਾ, ਜ਼ੇਬਰ ਅਤੇ ਕਰਕਸ। ਉਸ ਨੇ ਇਨ੍ਹਾਂ ਖੁਸਰਿਆਂ ਨੂੰ ਹੁਕਮ ਦਿੱਤਾ ਕਿ ਉਹ ਰਾਣੀ ਵਸ਼ਤੀ ਨੂੰ ਸ਼ਾਹੀ ਮੁਕਟ ਨਾਲ ਪਾਤਸ਼ਾਹ ਦੇ ਸਨਮੁੱਖ ਲਿਆਉਣ ਤਾਂ ਜੋ ਉਹ ਰਾਣੀ ਦਾ ਸੁਹੱਪਣ ਮਹੱਤਵਪੂਰਣ ਲੋਕਾਂ ਨੂੰ ਅਤੇ ਸਰਦਾਰਾਂ ਨੂੰ ਵਿਖਾਵੇ, ਕਿਉਂ ਕਿ ਉਹ ਵੇਖਣ ਵਿੱਚ ਸੋਹਣੀ ਸੀ। See the chapterਪਵਿੱਤਰ ਬਾਈਬਲ O.V. Bible (BSI)10 ਸੱਤਵੇਂ ਦਿਨ ਜਦੋਂ ਪਾਤਸ਼ਾਹ ਦਾ ਦਿਲ ਮੈਂ ਵਿੱਚ ਮਗਨ ਸੀ ਉਸ ਨੇ ਮਹੂਮਾਨ, ਬਿਜ਼ਥਾ, ਹਰਬੋਨਾ, ਬਿਗਥਾ, ਅਬਗਥਾ, ਜੇਥਰ ਅਤੇ ਕਰਕਸ ਸੱਤਾਂ ਖੁਸਰਿਆਂ ਨੂੰ ਜਿਹੜੇ ਅਹਸ਼ਵੇਰੋਸ਼ ਪਾਤਸ਼ਾਹ ਦੇ ਸਨਮੁਖ ਸੇਵਾ ਕਰਦੇ ਸਨ ਹੁਕਮ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਸੱਤਵੇਂ ਦਿਨ, ਜਦੋਂ ਰਾਜਾ ਦਾ ਦਿਲ ਮਧ ਨਾਲ ਮਗਨ ਸੀ, ਤਦ ਉਸ ਨੇ ਮਹੂਮਾਨ, ਬਿਜ਼ਥਾ, ਹਰਬੋਨਾ, ਬਿਗਥਾ, ਅਬਗਥਾ, ਜ਼ੇਥਰ ਅਤੇ ਕਰਕਸ ਨਾਮਕ ਸੱਤਾਂ ਖੁਸਰਿਆਂ ਨੂੰ ਜਿਹੜੇ ਅਹਸ਼ਵੇਰੋਸ਼ ਰਾਜਾ ਦੇ ਸਨਮੁਖ ਸੇਵਾ ਕਰਦੇ ਸਨ, ਹੁਕਮ ਦਿੱਤਾ See the chapter |