ਅਸਤਰ 1:5 - ਪਵਿੱਤਰ ਬਾਈਬਲ5 ਤੇ ਜਦੋਂ 180 ਦਿਨ ਪੂਰੇ ਹੋ ਗਏ, ਪਾਤਸ਼ਾਹ ਨੇ ਇੱਕ ਹੋਰ ਦਾਅਵਤ ਦਿੱਤੀ, ਜਿਹੜੀ ਸੱਤਾਂ ਦਿਨਾਂ ਤੱਕ ਚੱਲੀ। ਇਹ ਦਾਅਵਤ ਮਹਿਲ ਦੇ ਅੰਦਰਲੇ ਬਾਗ ਵਿੱਚ ਦਿੱਤੀ ਗਈ ਸੀ। ਸ਼ੂਸ਼ਨ ਗੜ੍ਹੀ ਵਿੱਚਲੇ ਸਾਰੇ ਲੋਕਾਂ ਨੂੰ ਬੁਲਾਇਆ ਗਿਆ ਜਿਸ ਵਿੱਚ ਆਮ ਤੋਂ ਲੈ ਕੇ ਖਾਸ ਸਾਰੇ ਹੀ ਸ਼ਾਮਿਲ ਸਨ। See the chapterਪਵਿੱਤਰ ਬਾਈਬਲ O.V. Bible (BSI)5 ਜਦ ਏਹ ਦਿਨ ਬੀਤ ਗਏ ਤਾਂ ਪਾਤਸ਼ਾਹ ਨੇ ਸਾਰਿਆਂ ਲੋਕਾਂ ਦੀ ਜਿਹੜੇ ਸ਼ੂਸ਼ਨ ਦੇ ਮਹਿਲ ਵਿੱਚ ਪਾਏ ਗਏ ਕੀ ਵੱਡਾ ਕੀ ਛੋਟਾ ਸੱਤ ਦਿਨ ਤੀਕ ਪਾਤਸ਼ਾਹ ਦੇ ਮਹਿਲ ਦੇ ਬਾਗ ਦੇ ਵੇਹੜੇ ਵਿੱਚ ਦਾਉਤ ਕੀਤੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਜਦ ਇਹ ਦਿਨ ਬੀਤ ਗਏ, ਤਾਂ ਰਾਜੇ ਨੇ ਭਾਵੇਂ ਵੱਡਾ ਭਾਵੇਂ ਛੋਟਾ ਅਰਥਾਤ ਉਨ੍ਹਾਂ ਸਾਰਿਆਂ ਲੋਕਾਂ ਦੀ ਜਿਹੜੇ ਸ਼ੂਸ਼ਨ ਦੇ ਮਹਿਲ ਵਿੱਚ ਇਕੱਠੇ ਹੋਏ ਸਨ, ਸੱਤ ਦਿਨ ਤੱਕ ਸ਼ਾਹੀ ਬਾਗ਼ ਦੇ ਵਿਹੜੇ ਵਿੱਚ ਦਾਵਤ ਕੀਤੀ। See the chapter |