ਅਸਤਰ 2:1 - ਪਵਿੱਤਰ ਬਾਈਬਲ1 ਇਸਤੋਂ ਬਆਦ ਪਾਤਸ਼ਾਹ ਅਹਸ਼ਵੇਰੋਸ਼ ਦਾ ਕਰੋਧ ਠੰਡਾ ਪੈ ਗਿਆ। ਫਿਰ ਉਸ ਨੇ ਵਸ਼ਤੀ ਵਿਰੁੱਧ ਆਪਣੇ ਹੁਕਮ ਅਤੇ ਜੋ ਕੁਝ ਵਸ਼ਤੀ ਤੇ ਕੀਤਾ ਸੀ, ਉਸ ਸਭ ਨੂੰ ਚਿਤਵਿਆ। See the chapterਪਵਿੱਤਰ ਬਾਈਬਲ O.V. Bible (BSI)1 ਇਨ੍ਹਾਂ ਗੱਲਾਂ ਦੇ ਮਗਰੋਂ ਜਦ ਪਾਤਸ਼ਾਹ ਅਹਸ਼ਵੇਰੋਸ਼ ਦਾ ਕ੍ਰੋਧ ਠੰਡਾ ਪੈ ਗਿਆ ਤਾਂ ਉਸ ਨੇ ਮਲਕਾ ਵਸ਼ਤੀ ਨੂੰ ਅਤੇ ਜੋ ਕੁਝ ਉਸ ਕੀਤਾ ਸੀ ਅਤੇ ਜੋ ਕੁਝ ਦੇ ਵਿਰੁੱਧ ਹੁਕਮ ਹੋਇਆ ਸੀ ਚੇਤੇ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਇਨ੍ਹਾਂ ਗੱਲਾਂ ਦੇ ਬਾਅਦ ਜਦ ਰਾਜਾ ਅਹਸ਼ਵੇਰੋਸ਼ ਦਾ ਗੁੱਸਾ ਠੰਡਾ ਪੈ ਗਿਆ, ਤਾਂ ਉਸ ਨੇ ਰਾਣੀ ਵਸ਼ਤੀ ਨੂੰ ਅਤੇ ਜੋ ਕੁਝ ਉਸ ਨੇ ਕੀਤਾ ਸੀ ਅਤੇ ਜੋ ਕੁਝ ਉਸ ਦੇ ਵਿਰੁੱਧ ਹੁਕਮ ਜਾਰੀ ਕੀਤਾ ਗਿਆ ਸੀ ਯਾਦ ਕੀਤਾ। See the chapter |