ਅਸਤਰ 2:10 - ਪਵਿੱਤਰ ਬਾਈਬਲ10 ਅਸਤਰ ਨੇ ਕਿਸੇ ਨੂੰ ਇਹ ਨਾ ਦੱਸਿਆ ਕਿ ਉਹ ਯਹੂਦਣ ਹੈ। ਉਸ ਨੇ ਕਿਸੇ ਨੂੰ ਆਪਣੇ ਖਾਨਦਾਨ ਦੇ ਪਿੱਛੋਕੜ ਬਾਰੇ ਨਾ ਦੱਸਿਆ, ਕਿਉਂ ਕਿ ਮਰਦਕਈ ਨੇ ਉਸ ਨੂੰ ਦੱਸਣੋ ਮਨ੍ਹਾਂ ਕੀਤਾ ਸੀ। See the chapterਪਵਿੱਤਰ ਬਾਈਬਲ O.V. Bible (BSI)10 ਅਸਤਰ ਨੇ ਨਾ ਆਪਣੀ ਉੱਮਤ ਨਾ ਆਪਣੇ ਟਬਰ ਦਾ ਕੋਈ ਪਤਾ ਦੱਸਿਆ ਕਿਉਂ ਜੋ ਮਾਰਦਕਈ ਨੇ ਉਸ ਨੂੰ ਤਗੀਦ ਕੀਤੀ ਹੋਈ ਸੀ ਕਿ ਉਹ ਪਤਾ ਨਾ ਦੇਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਅਸਤਰ ਨੇ ਨਾ ਆਪਣੀ ਜਾਤੀ ਅਤੇ ਨਾ ਹੀ ਆਪਣੇ ਘਰਾਣੇ ਦਾ ਕੋਈ ਪਤਾ ਦੱਸਿਆ ਕਿਉਂਕਿ ਮਾਰਦਕਈ ਨੇ ਉਸ ਨੂੰ ਹੁਕਮ ਦਿੱਤਾ ਸੀ ਕਿ ਉਹ ਇਸ ਬਾਰੇ ਕਿਸੇ ਨੂੰ ਨਾ ਦੱਸੇ। See the chapter |