Online Bible

- Advertisements -




ਅਸਤਰ 2:11 - ਪਵਿੱਤਰ ਬਾਈਬਲ

11 ਅਤੇ ਮਾਰਦਕਈ ਹਰ ਰੋਜ਼ ਜਨਾਨਖਾਨੇ ਦੇ ਵਿਹੜੇ ਵਿੱਚ ਫਿਰਦਾ ਰਹਿੰਦਾ ਤਾਂ ਕਿ ਉਹ ਅਸਤਰ ਦੀ ਸੁੱਖ ਸਾਂਦ ਬਾਰੇ ਜਾਣਦਾ ਰਹੇ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਅਤੇ ਮਾਰਦਕਈ ਨਿਤ ਨਿਤ ਜਨਾਨ ਖ਼ਾਨੇ ਦੇ ਵੇਹੜੇ ਦੇ ਅੱਗੇ ਫਿਰਦਾ ਰਹਿੰਦਾ ਸੀ ਤਾਂ ਜੋ ਅਸਤਰ ਦੀ ਸੁਖ ਸਾਦ ਨੂੰ ਜਾਣੇ ਭਈ ਉਸ ਦੇ ਨਾਲ ਕੀ ਬੀਤਦੀ ਹੈ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਮਾਰਦਕਈ ਹਰ ਰੋਜ਼ ਰਾਣੀਆਂ ਦੇ ਨਿਵਾਸ ਸਥਾਨ ਦੇ ਵਿਹੜੇ ਦੇ ਅੱਗੇ ਟਹਿਲਦਾ ਰਹਿੰਦਾ ਸੀ ਤਾਂ ਜੋ ਅਸਤਰ ਦੀ ਸੁੱਖ-ਸਾਂਦ ਨੂੰ ਜਾਣੇ ਅਤੇ ਪਤਾ ਕਰੇ ਕਿ ਉਸ ਦੇ ਨਾਲ ਕੀ ਬੀਤੇਗਾ?

See the chapter Copy




ਅਸਤਰ 2:11

Follow us:

Advertisements


Advertisements