Online Bible

- Advertisements -




ਅਸਤਰ 2:12 - ਪਵਿੱਤਰ ਬਾਈਬਲ

12 ਹੁਣ ਕਿਸੇ ਵੀ ਕੁੜੀ ਦੇ ਪਾਤਸ਼ਾਹ ਅਹਸ਼ਵੇਰੋਸ਼ ਦੇ ਕੋਲ ਜਾਣ ਦੀ ਵਾਰੀ ਆਉਣ ਤੋਂ ਪਹਿਲਾਂ, ਉਸ ਲਈ ਇਨ੍ਹਾਂ ਰਾਹੀਂ ਗੁਜ਼ਰਨਾ ਜ਼ਰੂਰੀ ਸੀ: ਪਹਿਲਾਂ ਉਸ ਨੂੰ ਖੂਬਸੂਰਤੀ ਦੇ ਉਪਚਾਰ ਦੇ ਬਾਰ੍ਹਾਂ ਮਹੀਨਿਆਂ ਨੂੰ ਪੂਰਾ ਕਰਨਾ ਪੈਂਦਾ ਸੀ। ਇਸ ਸਮੇਂ ਦੌਰਾਨ, ਛੇ ਮਹੀਨੇ ਮੁਰ ਦੇ ਤੇਲ ਨਾਲ ਅਤੇ ਅਗਲੇ ਛੇ ਮਹੀਨੇ ਉਸ ਦਾ ਵੱਖੋ-ਵੱਖਰੇ ਅਤਰਾਂ ਅਤੇ ਵਟਣਿਆਂ ਆਦਿ ਨਾਲ ਉਪਚਾਰ ਕੀਤਾ ਜਾਂਦਾ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਹੁਣ ਜਦ ਇੱਕ ਇੱਕ ਛੋਕਰੀ ਦੀ ਵਾਰੀ ਅਹਸ਼ਵੇਰੋਸ਼ ਪਾਤਸ਼ਾਹ ਦੇ ਕੋਲ ਜਾਣ ਦੀ ਆਈ ਜਦੋਂ ਤੀਵੀਆਂ ਦੀ ਰੀਤੀ ਅਨੁਸਾਰ ਬਾਰਾਂ ਮਹੀਨਿਆਂ ਤੀਕ ਉਹ ਹੁੰਦਾ ਹੁੰਦਾ ਸੀ ਕਿਉਂ ਜੋ ਏਨਾ ਚਿਰ ਉਨ੍ਹਾਂ ਦੀ ਸਫਾਈ ਲਈ ਲਗ ਜਾਂਦਾ ਸੀ ਅਰਥਾਤ ਛੇ ਮਹੀਨੇ ਮੁਰ ਦਾ ਤੇਲ ਮਲਣ ਲਈ ਅਤੇ ਛੇ ਮਹੀਨੇ ਅਤਰ ਅਤੇ ਤੀਵੀਆਂ ਦੇ ਵਟਣੇ ਦੀਆਂ ਹੋਰ ਚੀਜ਼ਾਂ ਮਲਣ ਲਈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਇਸ ਤੋਂ ਪਹਿਲਾਂ ਕਿ ਹਰੇਕ ਕੁਆਰੀ ਆਪਣੀ ਵਾਰੀ ਅਨੁਸਾਰ ਅਹਸ਼ਵੇਰੋਸ਼ ਰਾਜਾ ਦੇ ਕੋਲ ਜਾਵੇ, ਉਸ ਨੂੰ ਇਸਤਰੀਆਂ ਦੇ ਲਈ ਬਣਾਏ ਹੋਏ ਨਿਯਮ ਦੇ ਅਨੁਸਾਰ ਬਾਰਾਂ ਮਹੀਨਿਆਂ ਤੱਕ ਸੁੰਦਰਤਾ ਵਧਾਉਣ ਦੀ ਪ੍ਰਕਿਰਿਆ ਨੂੰ ਪੂਰਾ ਕਰਨਾ ਪੈਂਦਾ ਸੀ, ਕਿਉਂ ਜੋ ਐਨਾ ਸਮਾਂ ਉਨ੍ਹਾਂ ਨੂੰ ਸ਼ੁੱਧ ਕਰਨ ਵਿੱਚ ਲੱਗ ਜਾਂਦਾ ਸੀ ਅਰਥਾਤ ਛੇ ਮਹੀਨੇ ਤੱਕ ਮੁਰ ਦਾ ਤੇਲ ਮਲਿਆ ਜਾਂਦਾ ਸੀ, ਅਤੇ ਛੇ ਮਹੀਨੇ ਅਤਰ ਅਤੇ ਇਸਤਰੀਆਂ ਨੂੰ ਸੁੰਦਰ ਬਣਾਉਣ ਲਈ ਹੋਰ ਚੀਜ਼ਾਂ ਮਲੀਆਂ ਜਾਂਦੀਆਂ ਸਨ।

See the chapter Copy




ਅਸਤਰ 2:12

Follow us:

Advertisements


Advertisements