ਅਸਤਰ 2:13 - ਪਵਿੱਤਰ ਬਾਈਬਲ13 ਇਉਂ ਇਸ ਸਾਰੀ ਪ੍ਰਕਿਰਿਆ ਤੋਂ ਬਾਅਦ ਇੱਕ ਕੁੜੀ ਪਾਤਸ਼ਾਹ ਦੇ ਸਾਹਮਣੇ ਜਾਂਦੀ ਸੀ। ਉਸ ਨੂੰ ਸਭ ਕੁਝ ਉਸ ਜਨਾਨਖਾਨੇ ਚੋ ਮੁਹਈਆ ਕਰਵਾਇਆ ਜਾਂਦਾ। ਜਿਸਦੀ ਉਸ ਨੂੰ ਲੋੜ ਹੁੰਦੀ ਸੀ। See the chapterਪਵਿੱਤਰ ਬਾਈਬਲ O.V. Bible (BSI)13 ਐਉਂ ਹਰ ਛੋਕਰੀ ਪਾਤਸ਼ਾਹ ਦੇ ਕੋਲ ਜਾਂਦੀ ਸੀ ਅਤੇ ਜਿਸ ਚੀਜ਼ ਦੀ ਉਹ ਨੂੰ ਲੋੜ ਹੁੰਦੀ ਸੀ ਉਹ ਨੂੰ ਦਿੱਤੀ ਜਾਂਦੀ ਸੀ ਤਾਂ ਜੋ ਉਹ ਜਨਾਨ ਖ਼ਾਨੇ ਤੋਂ ਪਾਤਸ਼ਾਹ ਦੇ ਮਹਿਲ ਨੂੰ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਇਸ ਤਰ੍ਹਾਂ ਜਦ ਉਹ ਕੁਆਰੀ ਰਾਜਾ ਦੇ ਕੋਲ ਜਾਂਦੀ ਸੀ, ਤਦ ਜੋ ਵੀ ਚੀਜ਼ ਉਹ ਚਾਹੁੰਦੀ ਸੀ ਕਿ ਰਾਣੀਆਂ ਦੇ ਨਿਵਾਸ ਤੋਂ ਰਾਜਾ ਦੇ ਮਹਿਲ ਨੂੰ ਲੈ ਜਾਵੇ, ਉਹ ਉਸ ਨੂੰ ਦਿੱਤੀ ਜਾਂਦੀ ਸੀ। See the chapter |