ਅਸਤਰ 2:16 - ਪਵਿੱਤਰ ਬਾਈਬਲ16 ਇਉਂ ਅਸਤਰ ਨੂੰ ਪਾਤਸ਼ਾਹ ਅਹਸ਼ਵੇਰੋਸ਼ ਕੋਲ ਲਿਜਾਇਆ ਗਿਆ। ਇਹ ਉਸ ਦੇ ਰਾਜ ਦੇ ਸੱਤਵੇਂ ਵਰ੍ਹੇ ਦੇ ਦਸਵੇਂ ਮਹੀਨੇ ਟੇਬੇਬ ਦਾ ਮਹੀਨਾ ਸੀ ਜਦੋਂ ਅਸਤਰ ਉਸ ਦੇ ਮਹਿਲੀਁ ਪਹੁੰਚੀ। See the chapterਪਵਿੱਤਰ ਬਾਈਬਲ O.V. Bible (BSI)16 ਸੋ ਅਸਤਰ ਅਹਸ਼ਵੇਰੋਸ਼ ਪਾਤਸ਼ਾਹ ਦੇ ਕੋਲ ਉਹ ਦੇ ਸ਼ਾਹੀ ਮਹਿਲ ਵਿੱਚ ਉਹ ਦੇ ਰਾਜ ਦੇ ਸੱਤਵੇਂ ਵਰ੍ਹੇ ਦੇ ਦਸਵੇਂ ਮਹੀਨੇ ਜਿਹੜਾ ਟੇਬੇਥ ਦਾ ਮਹੀਨਾ ਸੀ ਪੁਚਾਈ ਗਈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਇਸ ਤਰ੍ਹਾਂ ਅਸਤਰ ਅਹਸ਼ਵੇਰੋਸ਼ ਰਾਜਾ ਦੇ ਕੋਲ ਉਸ ਦੇ ਸ਼ਾਹੀ ਮਹਿਲ ਵਿੱਚ, ਉਸ ਦੇ ਰਾਜ ਦੇ ਸੱਤਵੇਂ ਸਾਲ ਦੇ ਟੇਬੇਥ ਨਾਮਕ ਦਸਵੇਂ ਮਹੀਨੇ ਵਿੱਚ ਪਹੁੰਚਾਈ ਗਈ। See the chapter |