Online Bible

- Advertisements -




ਅਸਤਰ 2:18 - ਪਵਿੱਤਰ ਬਾਈਬਲ

18 ਫ਼ੇਰ ਪਾਤਸ਼ਾਹ ਨੇ ਅਸਤਰ ਲਈ ਇੱਕ ਵੱਡੀ ਦਾਅਵਤ ਦਿੱਤੀ, ਜੋ ਕਿ ਉਸ ਦੇ ਖਾਸ ਮਹੱਤਵਪੂਰਣ ਲੋਕਾਂ ਅਤੇ ਆਗੂਆਂ ਲਈ ਸੀ। ਉਸ ਦਿਨ, ਉਸ ਨੇ ਸਾਰੇ ਸੂਬਿਆਂ ਵਿੱਚ ਛੁੱਟੀ ਘੋਸ਼ਿਤ ਕੀਤੀ। ਕਿਉਂ ਕਿ ਉਹ ਦਿਆਲੂ ਪਾਤਸ਼ਾਹ ਸੀ ਇਸ ਲਈ ਉਸ ਨੇ ਸਾਰੇ ਲੋਕਾਂ ਵਿੱਚ ਤੋਂਹਫੇ ਵੰਡੇ।

See the chapter Copy

ਪਵਿੱਤਰ ਬਾਈਬਲ O.V. Bible (BSI)

18 ਤਦ ਪਾਤਸ਼ਾਹ ਨੇ ਆਪਣੇ ਸਰਦਾਰਾਂ ਅਤੇ ਟਹਿਲੂਆਂ ਲਈ ਇੱਕ ਵੱਡੀ ਦਾਉਤ ਕੀਤੀ ਅਰਥਾਤ ਅਸਤਰ ਵਾਲੀ ਦਾਉਤ, ਅਤੇ ਸੂਬਿਆਂ ਨੂੰ ਮੁਆਫ਼ੀਆਂ ਅਤੇ ਇਨਾਮ ਸ਼ਾਹੀ ਸਖਾਉਤ ਦੇ ਅਨੁਸਾਰ ਦਿੱਤੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਤਦ ਰਾਜਾ ਨੇ ਆਪਣੇ ਸਾਰੇ ਹਾਕਮਾਂ ਅਤੇ ਕਰਮਚਾਰੀਆਂ ਲਈ ਇੱਕ ਵੱਡੀ ਦਾਵਤ ਕੀਤੀ ਅਤੇ ਉਸ ਨੂੰ ਅਸਤਰ ਦੀ ਦਾਵਤ ਕਿਹਾ, ਅਤੇ ਸੂਬਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਅਤੇ, ਅਤੇ ਆਪਣੇ ਸ਼ਾਹੀ ਨਿਯਮ ਦੇ ਅਨੁਸਾਰ ਇਨਾਮ ਵੀ ਵੰਡੇ।

See the chapter Copy




ਅਸਤਰ 2:18

Follow us:

Advertisements


Advertisements