ਅਸਤਰ 2:20 - ਪਵਿੱਤਰ ਬਾਈਬਲ20 ਅਸਤਰ ਨੇ ਆਪਣੇ ਯਹੂਦੀ ਹੋਣ ਦਾ ਭੇਤ ਅਜੇ ਤਾਈਂ ਗੁਪਤ ਰੱਖਿਆ ਹੋਇਆ ਸੀ ਤੇ ਨਾ ਹੀ ਉਸ ਨੇ ਆਪਣੇ ਖਾਨਦਾਨ ਦੇ ਪਿੱਛੋਕੜ ਬਾਰੇ ਕਿਸੇ ਨੂੰ ਦੱਸਿਆ ਸੀ ਜਿਵੇਂ ਕਿ ਮਾਰਦਕਈ ਨੇ ਉਸ ਨੂੰ ਹੁਕਮ ਦਿੱਤਾ ਹੋਇਆ ਸੀ। ਉਹ ਅਜੇ ਵੀ ਮਾਰਦਕਈ ਨੂੰ ਓਵੇਂ ਹੀ ਮਂਨਦੀ ਸੀ ਜਿਵੇਂ ਕਿ ਪਹਿਲਾਂ ਜਦੋਂ ਉਹ ਉਸਦੀ ਦੇਖ ਭਾਲ ਕਰਦਾ ਹੁੰਦਾ ਸੀ। See the chapterਪਵਿੱਤਰ ਬਾਈਬਲ O.V. Bible (BSI)20 ਅਸਤਰ ਨੇ ਨਾ ਆਪਣੇ ਟੱਬਰ ਦਾ,ਨਾ ਆਪਣੀ ਉੱਮਤ ਦਾ ਪਤਾ ਦੱਸਿਆ ਕਿਉਂ ਜੋ ਮਾਰਦਕਈ ਨੇ ਉਸ ਨੂੰ ਤਾਗੀਦ ਕੀਤੀ ਹੋਈ ਸੀ ਅਰ ਅਸਤਰ ਮਾਰਦਕਈ ਦਾ ਹੁਕਮ ਓਦਾਂ ਹੀ ਮੰਨਦੀ ਸੀ ਜਿਦਾਂ ਜਦ ਉਹ ਉਹ ਦੇ ਕੋਲ ਪਲਦੀ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਅਸਤਰ ਨੇ ਨਾ ਆਪਣੇ ਘਰਾਣੇ ਦਾ, ਅਤੇ ਨਾ ਹੀ ਆਪਣੀ ਜਾਤੀ ਦਾ ਪਤਾ ਦੱਸਿਆ ਕਿਉਂ ਜੋ ਮਾਰਦਕਈ ਨੇ ਉਸ ਨੂੰ ਹੁਕਮ ਦਿੱਤਾ ਹੋਇਆ ਸੀ ਕਿ ਉਹ ਇਸ ਬਾਰੇ ਨਾ ਦੱਸੇ, ਅਤੇ ਅਸਤਰ ਮਾਰਦਕਈ ਦਾ ਹੁਕਮ ਉਸੇ ਤਰ੍ਹਾਂ ਹੀ ਮੰਨਦੀ ਸੀ, ਜਿਵੇਂ ਉਹ ਉਸ ਦੇ ਕੋਲ ਰਹਿੰਦੇ ਹੋਏ ਮੰਨਦੀ ਸੀ। See the chapter |