ਅਸਤਰ 2:23 - ਪਵਿੱਤਰ ਬਾਈਬਲ23 ਫਿਰ ਇਸ ਬਦ ਵਿਉਂਤ ਦੀ ਜਾਂਚ ਪੜਤਾਲ ਹੋਈ ਅਤੇ ਇਹ ਖਬਰ ਸੱਚ ਨਿਕਲੀ। ਇਸ ਲਈ ਇਹ ਪਹਿਰੇਦਾਰ ਇੱਕ ਦ੍ਰੱਖਤ ਤੇ ਫ਼ਾਂਸੀ ਚੜ੍ਹਾਏ ਗਏ। ਇਹ ਸਾਰੀਆਂ ਗੱਲਾਂ ਪਾਤਸ਼ਾਹ ਦੀ ਹਾਜ਼ਰੀ ਵਿੱਚ, ਵਾਪਰੀਆ ਅਤੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੀਆਂ ਗਈਆਂ। See the chapterਪਵਿੱਤਰ ਬਾਈਬਲ O.V. Bible (BSI)23 ਜਦ ਏਸ ਗੱਲ ਦਾ ਖੋਜ ਕੱਢਿਆ ਗਿਆ ਤਾਂ ਇਹ ਗੱਲ ਨਿੱਕਲ ਆਈ ਅਤੇ ਉਹ ਦੋਵੇਂ ਰੁੱਖ ਉੱਤੇ ਫਾਸੀਂ ਦਿੱਤੇ ਗਏ ਅਤੇ ਏਹ ਗੱਲ ਪਾਤਸ਼ਾਹ ਦੇ ਸਾਹਮਣੇ ਇਤਿਹਾਸ ਦੀ ਪੋਥੀ ਵਿੱਚ ਲਿੱਖੀ ਗਈ ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਜਦ ਇਸ ਗੱਲ ਦੀ ਜਾਂਚ-ਪੜਤਾਲ ਕੀਤੀ ਗਈ ਤਾਂ ਇਹ ਗੱਲ ਸੱਚ ਨਿੱਕਲੀ ਅਤੇ ਉਹ ਦੋਵੇਂ ਰੁੱਖ ਉੱਤੇ ਫਾਂਸੀ ਚੜ੍ਹਾ ਦਿੱਤੇ ਗਏ, ਅਤੇ ਇਹ ਘਟਨਾ ਰਾਜਾ ਦੇ ਸਾਹਮਣੇ ਇਤਿਹਾਸ ਦੀ ਪੁਸਤਕ ਵਿੱਚ ਲਿਖੀ ਗਈ। See the chapter |