ਅਸਤਰ 2:4 - ਪਵਿੱਤਰ ਬਾਈਬਲ4 ਫਿਰ ਉਹਨਾਂ ਸਭਨਾਂ ਵਿੱਚ ਜਿਹੜੀ ਕਂਜਕ ਕੁਆਰੀ ਪਾਤਸ਼ਾਹ ਦੀ ਮਨ ਨੂੰ ਭਾਵੇ ਉਸ ਨੂੰ ਵਸ਼ਤੀ ਦੀ ਬਾਵੇ ਪਾਤਸ਼ਾਹ ਦੀ ਮਹਾਰਾਣੀ ਬਾਪਿਆਂ ਜਾਵੇ।” ਪਾਤਸ਼ਾਹ ਨੂੰ ਇਹ ਮਸ਼ਵਰਾ ਚੰਗਾ ਲੱਗਿਆ ਤ੍ਤੇ ਉਸ ਨੇ ਮੰਨ ਲਿਆ। See the chapterਪਵਿੱਤਰ ਬਾਈਬਲ O.V. Bible (BSI)4 ਅਤੇ ਜਿਹੜੀ ਛੋਕਰੀ ਪਾਤਸ਼ਾਹ ਦੀ ਨਿਗਾਹ ਵਿੱਚ ਚੰਗੀ ਹੋਵੇ ਉਹ ਵਸ਼ਤੀ ਦੇ ਥਾਂ ਮਲਕਾ ਹੋਵੇ। ਇਹ ਗੱਲ ਪਾਤਸ਼ਾਹ ਦੀ ਨਿਗਾਹ ਵਿੱਚ ਚੰਗੀ ਲਗੀ ਤਾਂ ਉਸ ਨੇ ਏਦਾਂ ਹੀ ਕੀਤਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤਦ ਜਿਹੜੀ ਕੁਆਰੀ ਰਾਜਾ ਦੀ ਨਿਗਾਹ ਵਿੱਚ ਸਭ ਤੋਂ ਚੰਗੀ ਹੋਵੇ, ਉਹ ਰਾਣੀ ਵਸ਼ਤੀ ਦੇ ਸਥਾਨ ਤੇ ਮਹਾਰਾਣੀ ਬਣਾਈ ਜਾਵੇ।” ਇਹ ਗੱਲ ਰਾਜਾ ਨੂੰ ਚੰਗੀ ਲੱਗੀ ਅਤੇ ਉਸ ਨੇ ਇਸੇ ਤਰ੍ਹਾਂ ਹੀ ਕੀਤਾ। See the chapter |