ਅਸਤਰ 2:5 - ਪਵਿੱਤਰ ਬਾਈਬਲ5 ਹੁਣ ਬਿਨਯਾਮੀਨੀ ਘਰਾਣੇ ਦੇ ਪਰਿਵਾਰ ਸਮੂਹ ਵਿੱਚੋਂ ਮਾਰਦਕਈ ਨਾਮ ਦਾ ਇੱਕ ਯਹੂਦੀ ਸੀ ਜੋ ਕਿ ਯਾਈਰ ਦਾ ਪੁੱਤਰ ਸੀ ਅਤੇ ਕੀਸ਼ ਦਾ ਪੁੱਤਰ ਸੀ। ਮਾਰਦਕਈ ਸ਼ੂਸ਼ਨ ਜਿਲ੍ਹੇ ਦੇ ਮਹਿਲ ਵਿੱਚ ਸੀ। See the chapterਪਵਿੱਤਰ ਬਾਈਬਲ O.V. Bible (BSI)5 ਸ਼ੂਸ਼ਨ ਦੇ ਮਹਿਲ ਵਿੱਚ ਇੱਕ ਯਹੂਦੀ ਮਾਰਦਕਈ ਨਾਮੀ ਸੀ ਜਿਹੜਾ ਯਾਈਰ ਦਾ ਪੁੱਤ੍ਰ ਸ਼ਿਮਈ ਦਾ ਪੋਤਰਾ ਕੀਸ਼ ਦਾ ਪੜੋਤਾ ਇੱਕ ਬਿਨਯਾਮੀਨੀ ਮਨੁੱਖ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਸ਼ੂਸ਼ਨ ਦੇ ਮਹਿਲ ਵਿੱਚ ਮਾਰਦਕਈ ਨਾਮ ਦਾ ਇੱਕ ਯਹੂਦੀ ਰਹਿੰਦਾ ਸੀ, ਉਹ ਬਿਨਯਾਮੀਨ ਦੇ ਗੋਤ ਵਿੱਚੋਂ ਯਾਈਰ ਦਾ ਪੁੱਤਰ, ਸ਼ਿਮਈ ਦਾ ਪੋਤਾ ਅਤੇ ਕੀਸ਼ ਦਾ ਪੜਪੋਤਾ ਸੀ। See the chapter |