ਅਸਤਰ 2:6 - ਪਵਿੱਤਰ ਬਾਈਬਲ6 ਮਾਰਦਕਈ ਯਰੂਸ਼ਲਮ ਤੋਂ ਨਬੂਕਦਨੱਸਰ ਦੁਆਰਾ, ਜੋ ਕਿ ਬਾਬਲ ਦਾ ਪਾਤਸ਼ਾਹ ਸੀ, ਬੰਦੀ ਬਣਾਕੇ ਲਿਜਾਇਆ ਗਿਆ ਸੀ। ਪਾਤਸ਼ਾਹ ਨੇ ਮਾਰਦਕਈ ਅਤੇ ਯਹੂਦਾਹ ਦੇ ਰਾਜੇ, ਯੇਹੋਇਆਚਿਨ ਨੂੰ ਕੈਦੀਆਂ ਦੇ ਇੱਕ ਸਮੂਹ ਸਮੇਤ ਬੰਦੀ ਬਣਾ ਲਿਆ ਸੀ। See the chapterਪਵਿੱਤਰ ਬਾਈਬਲ O.V. Bible (BSI)6 ਇਹ ਯਰੂਸ਼ਲਮ ਤੋਂ ਉਨ੍ਹਾਂ ਅਸੀਰਾਂ ਨਾਲ ਅਸੀਰ ਹੋ ਕੇ ਗਿਆ ਸੀ ਜਿਨ੍ਹਾਂ ਨੂੰ ਬਾਬਲ ਦਾ ਪਾਤਸ਼ਾਹ ਨਬੂਕਦਨੱਸਰ ਅਸੀਰ ਕਰ ਕੇ ਯਹੂਦਾਹ ਦੇ ਪਾਤਸ਼ਾਹ ਯਕਾਨਯਾਹ ਦੇ ਨਾਲ ਲੈ ਗਿਆ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਇਹ ਯਰੂਸ਼ਲਮ ਤੋਂ ਉਨ੍ਹਾਂ ਗ਼ੁਲਾਮਾਂ ਨਾਲ ਗ਼ੁਲਾਮ ਹੋ ਕੇ ਆਇਆ ਸੀ, ਜਿਨ੍ਹਾਂ ਨੂੰ ਬਾਬਲ ਦਾ ਰਾਜਾ ਨਬੂਕਦਨੱਸਰ ਯਹੂਦਾਹ ਦੇ ਰਾਜਾ ਯਕਾਨਯਾਹ ਦੇ ਨਾਲ ਗ਼ੁਲਾਮ ਬਣਾ ਕੇ ਲੈ ਗਿਆ ਸੀ। See the chapter |