Online Bible

- Advertisements -




ਅਸਤਰ 3:1 - ਪਵਿੱਤਰ ਬਾਈਬਲ

1 ਇਨ੍ਹਾਂ ਘਟਨਾਵਾਂ ਦੇ ਉਪਰੰਤ ਪਾਤਸ਼ਾਹ ਅਹਸ਼ਵੇਰੋਸ਼ ਨੇ ਹਾਮਾਨ, ਅਗਾਗੀ ਹਮਦਾਬਾ ਦੇ ਪੁੱਤਰ ਨੂੰ ਸਨਮਾਨਿਤ ਕੀਤਾ। ਪਾਤਸ਼ਾਹ ਨੇ ਉਸ ਨੂੰ ਸਾਰੇ ਆਗੂਆਂ ਨਾਲੋਂ ਉਚੇਰਾ ਰੁਤਬਾ ਦਿੱਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਇਨ੍ਹਾਂ ਗੱਲਾਂ ਦੇ ਮਗਰੋਂ ਅਹਸ਼ਵੇਰੋਸ਼ ਪਾਤਸ਼ਾਹ ਨੇ ਅਗਾਗੀ ਹਮਦਾਥਾ ਦੇ ਪੁੱਤ੍ਰ ਹਾਮਾਨ ਦੀ ਪਦਵੀ ਉੱਚੀ ਕਰ ਦਿੱਤੀ ਅਤੇ ਉਹ ਦੀ ਗੱਦੀ ਉਸ ਦੇ ਨਾਲ ਦੇ ਸਾਰਿਆਂ ਸਰਦਾਰਾਂ ਤੋਂ ਉੱਚੀ ਕਰ ਦਿੱਤੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਇਨ੍ਹਾਂ ਘਟਨਾਵਾਂ ਤੋਂ ਬਾਅਦ ਰਾਜਾ ਅਹਸ਼ਵੇਰੋਸ਼ ਨੇ ਅਗਾਗੀ ਹਮਦਾਥਾ ਦੇ ਪੁੱਤਰ ਹਾਮਾਨ ਨੂੰ ਉੱਚੀ ਪਦਵੀ ਦੇ ਦਿੱਤੀ ਅਤੇ ਉਸ ਨੂੰ ਆਦਰ ਦਿੰਦੇ ਹੋਏ ਉਸਦਾ ਸਿੰਘਾਸਣ ਉਸ ਦੇ ਨਾਲ ਦੇ ਸਾਰੇ ਹਾਕਮਾਂ ਦੇ ਸਿੰਘਾਸਣਾਂ ਨਾਲੋਂ ਉੱਚਾ ਕਰ ਦਿੱਤਾ।

See the chapter Copy




ਅਸਤਰ 3:1

Follow us:

Advertisements


Advertisements