ਅਸਤਰ 3:10 - ਪਵਿੱਤਰ ਬਾਈਬਲ10 ਇਸ ਲਈ ਪਾਤਸ਼ਾਹ ਨੇ ਆਪਣੀ ਸਰਕਾਰੀ ਮੋਹਰ ਵਾਲੀ ਮੁੰਦਰੀ ਆਪਣੇ ਹੱਥੋਂ ਲਾਹੀ ਅਤੇ ਯਹੂਦੀਆਂ ਦੇ ਵੈਰੀ, ਅਗਾਗੀ ਹਮਦਾਬਾ ਦੇ ਪੁੱਤਰ ਹਾਮਾਨ ਨੂੰ ਦੇ ਦਿੱਤੀ। See the chapterਪਵਿੱਤਰ ਬਾਈਬਲ O.V. Bible (BSI)10 ਤਾਂ ਪਾਤਸ਼ਾਹ ਨੇ ਮੋਹਰ ਆਪਣੇ ਹੱਥੋਂ ਲਾਹ ਕੇ ਯਹੂਦੀਆਂ ਦੇ ਵੈਰੀ ਅਗਾਗੀ ਹਮਦਾਥਾ ਦੇ ਪੁੱਤ੍ਰ ਹਾਮਾਨ ਨੂੰ ਦੇ ਦਿੱਤੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਤਾਂ ਰਾਜਾ ਨੇ ਆਪਣੀ ਮੋਹਰ ਦੀ ਅੰਗੂਠੀ ਆਪਣੇ ਹੱਥ ਤੋਂ ਉਤਾਰ ਕੇ ਯਹੂਦੀਆਂ ਦੇ ਵੈਰੀ ਅਗਾਗੀ ਹਮਦਾਥਾ ਦੇ ਪੁੱਤਰ ਹਾਮਾਨ ਨੂੰ ਦੇ ਦਿੱਤੀ। See the chapter |