ਅਸਤਰ 3:14 - ਪਵਿੱਤਰ ਬਾਈਬਲ14 ਇਸ ਆਦੇਸ਼ ਦੀ ਇੱਕ ਨਕਲ ਕਨੂੰਨ ਵਜੋਂ ਸਾਰੇ ਪ੍ਰਾਂਤਾਂ ਲਈ ਸੂਬੇ ਵਿੱਚਲੇ ਸਾਰੇ ਲੋਕਾਂ ਦਰਮਿਆਨ ਐਲਾਨ ਕਰਾਉਣ ਲਈ ਦਿੱਤੀ ਗਈ, ਤਾਂ ਜੋ ਸਾਰੇ ਲੋਕ ਉਸ ਦਿਨ ਲਈ ਤਿਆਰ ਰਹਿਣ। See the chapterਪਵਿੱਤਰ ਬਾਈਬਲ O.V. Bible (BSI)14 ਦਿੱਤੇ ਹੋਏ ਸ਼ਾਹੀ ਹੁਕਮ ਅਨੁਸਾਰ ਇਸ ਲਿਖਤ ਦੀ ਇੱਕ ਇੱਕ ਨਕਲ ਸਾਰਿਆਂ ਸੂਬਿਆਂ ਲਈ ਦਿੱਤੀ ਜਾਵੇ ਅਤੇ ਸਾਰਿਆਂ ਲੋਕਾਂ ਵਿੱਚ ਉਸ ਦਾ ਪ੍ਰਚਾਰ ਕੀਤਾ ਜਾਵੇ ਤਾਂ ਜੋ ਉਸ ਦਿਨ ਲਈ ਤਿਆਰ ਰਹਿਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਉਸ ਲਿਖਤੀ ਹੁਕਮਨਾਮੇ ਦੀ ਇੱਕ-ਇੱਕ ਨਕਲ ਸਾਰੇ ਸੂਬਿਆਂ ਵਿੱਚ ਖੁੱਲ੍ਹੀ ਭੇਜੀ ਗਈ ਤਾਂ ਜੋ ਲੋਕ ਉਸ ਦਿਨ ਦੇ ਲਈ ਤਿਆਰ ਰਹਿਣ। See the chapter |