ਅਸਤਰ 3:15 - ਪਵਿੱਤਰ ਬਾਈਬਲ15 ਪਾਤਸ਼ਾਹ ਦੇ ਹੁਕਮ ਮੁਤਾਬਕ ਸੰਦੇਸ਼ਵਕ ਨੇ ਬੜੀ ਫੁਰਤੀ ਨਾਲ ਕੰਮ ਕੀਤਾ। ਇਹ ਹੁਕਮ ਸ਼ੂਸ਼ਨ ਜਿਲ੍ਹੇ ਦੇ ਮਹਿਲ ਵਿੱਚ ਵੀ ਦਿੱਤਾ ਗਿਆ। ਪਾਤਸ਼ਾਹ ਅਤੇ ਹਾਮਾਨ ਪੀਣ ਲਈ ਬੈਠ ਗਏ ਪਰ ਸ਼ੂਸ਼ਨ ਸ਼ਹਿਰ ਦੇ ਲੋਕ ਉਲਝਨ ਵਿੱਚ ਸਨ। See the chapterਪਵਿੱਤਰ ਬਾਈਬਲ O.V. Bible (BSI)15 ਪਾਤਸ਼ਾਹ ਦੇ ਹੁਕਮ ਦੇ ਅਨੁਸਾਰ ਡਾਕੀਏ ਝੱਟ ਪੱਟ ਤੁਰ ਗਏ ਅਤੇ ਇਹ ਹੁਕਮ ਸ਼ੂਸ਼ਨ ਦੀ ਰਾਜ ਧਾਨੀ ਵਿੱਚ ਵੀ ਦਿੱਤਾ ਗਿਆ ਅਤੇ ਪਾਤਸ਼ਾਹ ਅਰ ਹਾਮਾਨ ਨਸ਼ਾ ਪੀਣ ਲਈ ਬੈਠ ਗਏ ਪਰ ਸ਼ੂਸ਼ਨ ਦਾ ਸ਼ਹਿਰ ਧਾਹਾਂ ਮਾਰ ਰਿਹਾ ਸੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਇਹ ਹੁਕਮ ਸ਼ੂਸ਼ਨ ਦੀ ਰਾਜਧਾਨੀ ਵਿੱਚ ਦਿੱਤਾ ਗਿਆ, ਅਤੇ ਰਾਜਾ ਦੇ ਹੁਕਮ ਅਨੁਸਾਰ ਸੰਦੇਸ਼-ਵਾਹਕ ਉਸੇ ਸਮੇਂ ਨਿੱਕਲ ਪਏ। ਰਾਜਾ ਅਤੇ ਹਾਮਾਨ ਤਾਂ ਮਧ ਪੀਣ ਲਈ ਬੈਠ ਗਏ ਪਰ ਸ਼ੂਸ਼ਨ ਦੇ ਸ਼ਹਿਰ ਵਿੱਚ ਹਾਹਾਕਾਰ ਮੱਚ ਗਿਆ। See the chapter |