ਅਸਤਰ 3:3 - ਪਵਿੱਤਰ ਬਾਈਬਲ3 ਤਾਂ ਸ਼ਾਹੀ ਫ਼ਾਟਕ ਤੇ ਪਾਤਸ਼ਾਹ ਦੇ ਬਾਕੀ ਸਾਰੇ ਨੌਕਰਾਂ ਨੇ ਮਾਰਦਕਈ ਨੂੰ ਪੁੱਛਿਆ, “ਤੂੰ ਪਾਤਸ਼ਾਹ ਦੇ ਹੁਕਮਾਂ ਨੂੰ ਮੰਨ ਕੇ ਹਾਮਾਨ ਦੇ ਅੱਗੇ ਕਿਉਂ ਨਹੀਂ ਝੁਕਦਾ?” See the chapterਪਵਿੱਤਰ ਬਾਈਬਲ O.V. Bible (BSI)3 ਤਾਂ ਪਾਤਸ਼ਾਹ ਦੇ ਟਹਿਲੂਆਂ ਨੇ ਜਿਹੜੇ ਪਾਤਸ਼ਾਹ ਦੇ ਫਾਟਕ ਉੱਤੇ ਸਨ ਮਾਰਦਕਈ ਨੂੰ ਆਖਿਆ, ਤੂੰ ਕਿਉਂ ਪਾਤਸ਼ਾਹ ਦੇ ਹੁਕਮ ਦੀ ਉਲੰਘਣਾ ਕਰਦਾ ਹੈਂ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤਦ ਰਾਜਾ ਦੇ ਕਰਮਚਾਰੀਆਂ ਨੇ ਜਿਹੜੇ ਮਹਿਲ ਦੇ ਫਾਟਕ ਉੱਤੇ ਸਨ, ਮਾਰਦਕਈ ਨੂੰ ਪੁੱਛਿਆ, “ਤੂੰ ਰਾਜਾ ਦੇ ਹੁਕਮ ਦੀ ਉਲੰਘਣਾ ਕਿਉਂ ਕਰਦਾ ਹੈਂ?” See the chapter |