Online Bible

- Advertisements -




ਅਸਤਰ 3:4 - ਪਵਿੱਤਰ ਬਾਈਬਲ

4 ਉਹ ਹਰ ਰੋਜ਼ ਉਸ ਨੂੰ ਇਸ ਬਾਰੇ ਪੁੱਛਦੇ ਰਹੇ ਤੇ ਉਹ ਹਰ ਰੋਜ਼ ਹੁਕਮ ਮੰਨਣ ਤੋਂ ਇਨਕਾਰ ਕਰਦਾ ਰਿਹਾ। ਤਾਂ ਉਨ੍ਹਾਂ ਆਗੂਆਂ ਨੇ ਇਹ ਗੱਲ ਹਾਮਾਨ ਨੂੰ ਕਹੀ। ਉਹ ਵੇਖਣਾ ਚਾਹੁੰਦੇ ਸਨ ਕਿ ਹੁਣ ਹਾਮਾਨ ਮਾਰਦਕਈ ਨਾਲ ਕੀ ਸਲੂਕ ਕਰੇਗਾ, ਕਿਉਂ ਕਿ ਮਾਰਦਕਈ ਨੇ ਉਨ੍ਹਾਂ ਆਗੂਆਂ ਨੂੰ ਦੱਸਿਆ ਸੀ ਕਿ ਉਹ ਯਹੂਦੀ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਤਾਂ ਐਉਂ ਹੋਇਆ ਕਿ ਜਦ ਉਹ ਨਿਤ ਨਿਤ ਆਖਦੇ ਰਹੇ ਅਤੇ ਉਸ ਨੇ ਉਨ੍ਹਾਂ ਦੀ ਨਾ ਸੁਣੀ ਤਾਂ ਉਨ੍ਹਾਂ ਨੇ ਹਾਮਾਨ ਨੂੰ ਦੱਸਿਆ ਵੇਖੀਏ ਕਿ ਮਾਰਦਕਈ ਦੀ ਇਹ ਗੱਲ ਚਲੂਗੀ ਵੀ ਕਿਉਂਕਿ ਉਸ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਯਹੂਦੀ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਫਿਰ ਅਜਿਹਾ ਹੋਇਆ ਕਿ ਜਦ ਉਹ ਹਰ ਰੋਜ਼ ਇਸੇ ਤਰ੍ਹਾਂ ਹੀ ਕਹਿੰਦੇ ਰਹੇ ਅਤੇ ਮਾਰਦਕਈ ਨੇ ਉਨ੍ਹਾਂ ਦੀ ਗੱਲ ਨਾ ਸੁਣੀ ਤਾਂ ਉਨ੍ਹਾਂ ਨੇ ਹਾਮਾਨ ਨੂੰ ਦੱਸ ਦਿੱਤਾ, ਇਹ ਵੇਖਣ ਲਈ ਕਿ ਮਾਰਦਕਈ ਦੀ ਇਹ ਗੱਲ ਚੱਲੇਗੀ ਕਿ ਨਹੀਂ ਕਿਉਂਕਿ ਉਸ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਉਹ ਯਹੂਦੀ ਹੈ।

See the chapter Copy




ਅਸਤਰ 3:4

Follow us:

Advertisements


Advertisements