Online Bible

- Advertisements -




ਅਸਤਰ 3:9 - ਪਵਿੱਤਰ ਬਾਈਬਲ

9 “ਜੇਕਰ ਪਾਤਸ਼ਾਹ ਨੂੰ ਚੰਗਾ ਲੱਗੇ ਤਾਂ ਮੈਂ ਇੱਕ ਸੁਝਾਵ ਦੇਵਾਂ: ਇਨ੍ਹਾਂ ਲੋਕਾਂ ਨੂੰ ਖਤਮ ਕਰਨ ਦੇ ਆਦੇਸ਼ ਦੇਵੋ ਅਤੇ ਮੈਂ ਖਜ਼ਾਨੇ ਦੇ ਇਂਚਾਰਜਾਂ ਨੂੰ ਸ਼ਾਹੀ ਖਜਾਨੇ ਵਿੱਚ ਪਾਉਣ ਲਈ ਚਾਂਦੀ ਦੇ 10,000 ਸਿੱਕੇ ਦੇਵਾਂਗਾ।”

See the chapter Copy

ਪਵਿੱਤਰ ਬਾਈਬਲ O.V. Bible (BSI)

9 ਜੇ ਪਾਤਸ਼ਾਹ ਨੂੰ ਚੰਗਾ ਲੱਗੇ ਤਾਂ ਉਨ੍ਹਾਂ ਦੇ ਨਾਸ਼ ਕਰਨ ਲਈ ਲਿੱਖਿਆ ਜਾਵੇ ਅਤੇ ਮੈਂ ਕੰਮ ਦੇ ਕਰਿੰਦਿਆਂ ਦੇ ਹੱਥ ਵਿੱਚ ਦਸ ਹਜਾਰ ਚਾਂਦੀ ਦੇ ਤੋੜੇ ਸ਼ਾਹੀ ਗੰਜ ਵਿੱਚ ਪਾਉਣ ਲਈ ਤੋਲ ਦਿਆਂਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਜੇ ਰਾਜਾ ਨੂੰ ਸਵੀਕਾਰ ਹੋਵੇ ਤਾਂ ਉਨ੍ਹਾਂ ਨੂੰ ਨਾਸ ਕਰਨ ਲਈ ਹੁਕਮ ਲਿਖਿਆ ਜਾਵੇ, ਅਤੇ ਮੈਂ ਰਾਜਾ ਦੇ ਭੰਡਾਰੀਆਂ ਨੂੰ ਸ਼ਾਹੀ ਖਜ਼ਾਨੇ ਵਿੱਚ ਪਾਉਣ ਲਈ ਦਸ ਹਜ਼ਾਰ ਚਾਂਦੀ ਦੇ ਸਿੱਕੇ ਤੋਲ ਕੇ ਦਿਆਂਗਾ।”

See the chapter Copy




ਅਸਤਰ 3:9

Follow us:

Advertisements


Advertisements