ਕੂਚ 1:22 - ਪਵਿੱਤਰ ਬਾਈਬਲ22 ਇਸ ਲਈ ਫ਼ਿਰਊਨ ਨੇ ਆਪਣੇ ਸਾਰੇ ਲੋਕਾਂ ਨੂੰ ਇਹ ਹੁਕਮ ਦਿੱਤਾ; “ਸਾਰੀਆਂ ਕੁੜੀਆਂ ਨੂੰ ਜਿਉਂਦਿਆਂ ਰਹਿਣ ਦਿਓ। ਪਰ ਜਦੋਂ ਵੀ ਕੋਈ ਮੁੰਡਾ ਜਨਮੇ ਉਸ ਨੂੰ ਅਵੱਸ਼ ਹੀ ਨੀਲ ਨਦੀ ਵਿੱਚ ਸੁੱਟ ਦਿਓ।” See the chapterਪਵਿੱਤਰ ਬਾਈਬਲ O.V. Bible (BSI)22 ਉਪਰੰਤ ਫ਼ਿਰਊਨ ਨੇ ਆਪਣੀ ਸਾਰੀ ਰਈਅਤ ਨੂੰ ਹੁਕਮ ਦਿੱਤਾ ਕਿ ਹਰ ਇੱਕ ਪੁੱਤ੍ਰ ਨੂੰ ਜਿਹੜਾ ਜੰਮੇ ਦਰਿਆ ਵਿੱਚ ਸੁੱਟ ਦਿਓ ਪਰ ਹਰ ਇੱਕ ਧੀ ਨੂੰ ਜੀਉਂਦੀ ਰੱਖ ਲਓ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਉਪਰੰਤ ਫ਼ਿਰਊਨ ਨੇ ਆਪਣੀ ਸਾਰੀ ਪਰਜਾ ਨੂੰ ਹੁਕਮ ਦਿੱਤਾ ਕਿ ਹਰ ਇੱਕ ਪੁੱਤਰ ਨੂੰ ਜਿਹੜਾ ਇਬਰੀਆਂ ਦੇ ਜੰਮਣ ਨੀਲ ਨਦੀ ਵਿੱਚ ਸੁੱਟ ਦਿਓ ਪਰ ਹਰ ਇੱਕ ਧੀ ਨੂੰ ਜਿਉਂਦੀ ਰੱਖ ਲਓ। See the chapter |