ਕੂਚ 1:5 - ਪਵਿੱਤਰ ਬਾਈਬਲ5 ਕੁੱਲ 70 ਲੋਕ ਸਨ, ਜਿਹੜੇ ਯਾਕੂਬ ਦੇ ਉਤਰਾਧਿਕਾਰੀਆਂ ਵਿੱਚੋਂ ਸਨ। (ਯੂਸੁਫ਼ ਵੀ 12 ਪੁੱਤਰਾਂ ਵਿੱਚੋਂ ਇੱਕ ਸੀ, ਪਰ ਉਹ ਪਹਿਲਾਂ ਹੀ ਮਿਸਰ ਵਿੱਚ ਸੀ।) See the chapterਪਵਿੱਤਰ ਬਾਈਬਲ O.V. Bible (BSI)5 ਐਉਂ ਏਹ ਸਾਰੇ ਪ੍ਰਾਣੀ ਜਿਹੜੇ ਯਾਕੂਬ ਦੀ ਅੰਸ ਤੋਂ ਨਿਕਲੇ ਸੱਤ੍ਰ ਪ੍ਰਾਣੀ ਸਨ ਅਤੇ ਯੂਸੁਫ਼ ਮਿਸਰ ਵਿੱਚ ਹੀ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਇਸ ਤਰ੍ਹਾਂ ਇਹ ਸਾਰੇ ਪ੍ਰਾਣੀ ਜਿਹੜੇ ਯਾਕੂਬ ਦੀ ਅੰਸ ਤੋਂ ਨਿੱਕਲੇ ਸੱਤਰ ਪ੍ਰਾਣੀ ਸਨ ਅਤੇ ਯੂਸੁਫ਼ ਮਿਸਰ ਵਿੱਚ ਹੀ ਸੀ। See the chapter |