ਕੂਚ 2:1 - ਪਵਿੱਤਰ ਬਾਈਬਲ1 ਲੇਵੀ ਦੇ ਪਰਿਵਾਰ ਵਿੱਚੋਂ ਇੱਕ ਆਦਮੀ ਸੀ। ਉਸ ਨੇ ਇੱਕ ਔਰਤ ਨਾਲ ਸ਼ਾਦੀ ਕੀਤੀ ਸੀ ਜੋ ਲੇਵੀ ਦੇ ਪਰਿਵਾਰ ਵਿੱਚੋਂ ਹੀ ਸੀ। See the chapterਪਵਿੱਤਰ ਬਾਈਬਲ O.V. Bible (BSI)1 ਲੇਵੀ ਦੇ ਘਰਾਣੇ ਦੇ ਇੱਕ ਮਨੁੱਖ ਨੇ ਜਾਕੇ ਇੱਕ ਲੇਵੀ ਦੀ ਧੀ ਨੂੰ ਵਿਆਹ ਲਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਲੇਵੀ ਦੇ ਘਰਾਣੇ ਦੇ ਇੱਕ ਮਨੁੱਖ ਨੇ ਲੇਵੀ ਦੀ ਧੀ ਨਾਲ ਵਿਆਹ ਕਰ ਲਿਆ See the chapter |